29 April 2020

ਹੁਣੇ ਹੁਣੇ ਇਸ ਵੱਡੇ ਬਾਲੀਵੁੱਡ ਐਕਟਰ ਦੀ ਹੋਈ ਮੌਤ, ਪੂਰੀ ਇੰਡਸਟਰੀ ‘ਚ ਸੋਗ ਦੀ ਲਹਿਰ

Tags

ਬਾਲੀਵੁੱਡ ਅਭਿਨੇਤਾ ਇਰਫਾਨ ਖਾਨ ਬਾਰੇ ਇਕ ਬੁਰੀ ਖ਼ਬਰ ਆ ਰਹੀ ਹੈ। ਫਿਲਮ ਜਗਤ ਦੇ ਮਹਾਨ ਅਦਾਕਾਰ ਹੁਣ ਸਾਡੇ ਵਿਚਕਾਰ ਨਹੀਂ ਰਹੇ। ਇਰਫਾਨ ਨੇ 54 ਸਾਲ ਦੀ ਉਮਰ ਵਿਚ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ।
54 ਸਾਲਾ ਬਾਲੀਵੁੱਡ ਅਦਾਕਾਰ ਇਰਫਾਨ ਖਾਨ ਦੀ ਮੌਤ ਦੀ ਪੁਸ਼ਟੀ ਬਾਲੀਵੁਡ ਨਿਰਦੇਸ਼ਕ ਅਤੇ ਨਿਰਮਾਤਾ ਸ਼ੂਜੀਤ ਸਿਰਕਾਰ ਅਤੇ ਲੇਖਕਾ ਅਪੂਰਵਾ ਅਸਰਾਨੀ ਨੇ ਟਵੀਟ ਰਾਹੀਂ ਕੀਤੀ ਹੈ। ਮੰਗਲਵਾਰ ਨੂੰ ਬਾਲੀਵੁੱਡ ਅਦਾਕਾਰ ਇਰਫਾਨ ਖਾਨ ਨੂੰ ਕੋਲੋਨ ਇਨਫੈਕਸ਼ਨ ਕਾਰਨ ਕੋਕੀਲਾਬੇਨ ਹਸਪਤਾਲ ਦੇ ਆਈਸੀਯੂ ਵਿੱਚ ਦਾਖਲ ਕਰਵਾਇਆ ਗਿਆ ਸੀ। ਜਿਥੇ ਡਾਕਟਰਾਂ ਵਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਸੀ।


EmoticonEmoticon