10 May 2020

ਕੈਪਟਨ ਨੇ ਬਿਆਨ 'ਚ ਦਿੱਤੀ ਸਖਤ ਚੇਤਾਵਨੀ, ਗੁੱਸੇ 'ਚ ਕਹਿ ਦਿੱਤੀ ਇਹ ਗੱਲ

Tags

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਾ ਕਿ ਸ ਤਾ ਨ ਨੂੰ ਸਰਹੱਦ ਪਾਰ ਤੋਂ ਨ ਸ਼ਾ ਤੇ ਅੱ ਤ ਵਾ ਦ ਫੈਲਾਉਣ ਲਈ ਲਗਾਤਾਰ ਕੀਤੇ ਜਾ ਰਹੇ ਯਤਨਾਂ ਵਿਰੁੱਧ ਸਖ਼ਤ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਆਖਿਆ ਕਿ ਕੋਵਿਡ ਦੇ ਸੰਕਟ ਦਰਮਿਆਨ ਵੀ ਪੰਜਾਬ ਪੁਲੀਸ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਸਰਹੱਦ ਪਾਰ ਦੀਆਂ ਦੇਸ਼ ਵਿਰੋਧੀ ਗਤੀਵਿਧੀਆਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਕੋਵਿਡ ਸੰਕਟ ਦੇ ਬਾਵਜੂਦ ਪਾ ਕਿ ਸ ਤਾ ਨ ਵੱਲੋਂ ਨ ਸ਼ੇ, ਹ ਥਿ ਆ ਰ ਅਤੇ ਨ ਸ਼ਾ ਦਾ ਪੈਸਾ ਧੱਕਣ ਦੀਆਂ ਕੋਸ਼ਿਸ਼ਾਂ ਨੂੰ ਸਫ਼ਲ ਨਹੀਂ ਹੋਣ ਦੇਵਾਂਗੇ ਕਿਉਂ ਜੋ ਗੁਆਂਢੀ ਮੁਲਕ ਸੂਬੇ ਨੂੰ ਅਸਥਿਰ ਕਰਕੇ ਇੱਥੋਂ ਦੀ ਸ਼ਾਂਤੀ ਭੰਗ ਕਰਨ ਦੀਆਂ ਕੋਝੀਆਂ ਚਾਲਾਂ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਅਜਿਹਾ ਵਾਪਰਨ ਦੀ ਹਰਗਿਜ਼ ਇਜਾਜ਼ਤ ਨਹੀਂ ਦੇਵਾਂਗੇ।

 ਪੁਲੀਸ ਵੱਲੋਂ ਨ ਸ਼ਿ ਆਂ ਦੇ ਕਾਰੋਬਾਰ ਵਿੱਚ ਵੱਡੀ ਮੱਛੀਆਂ ਨੂੰ ਕਾਬੂ ਕਰਨ ਦੇ ਸੰਦਰਭ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਸਭ ਕੁਝ ਦਿਸ ਰਿਹਾ ਹੈ ਕਿ ਪਾ ਕਿ ਸ ਤਾ ਨ ਕਰ ਕੀ ਰਿਹਾ ਹੈ? ਲੋਕਾਂ ਨੂੰ ਭਰੋਸਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੁਲੀਸ ਫਰੋਸ ਭਾਵੇਂ ਕੋਵਿਡ ਦੀਆਂ ਡਿਊਟੀਆਂ ਵਿੱਚ ਕਿੰਨੀ ਵੀ ਰੁੱਝੀ ਕਿਉਂ ਨਾ ਹੋਵੇ, ਸਰਹੱਦ ’ਤੇ ਪੂਰੀ ਨਿਗਾ ਰੱਖ ਰਹੀ ਹੈ। ਉਨ੍ਹਾਂ ਨੇ ਡੀ.ਜੀ.ਪੀ. ਦਿਨਕਰ ਗੁਪਤਾ ਦੀ ਅਗਵਾਈ ਵਾਲੀ ਪੁਲੀਸ ਫੋਰਸ ਨੂੰ ਵਧਾਈ ਦਿੱਤੀ ਜਿਨ੍ਹਾਂ ਨੇ ਤਾਜ਼ਾ ਗ੍ਰਿ ਫ਼ ਤਾ ਰੀ ਆਂ ਨਾਲ ਹਿ ਜ਼ ਬੁ ਲ ਮੁ ਜਾ ਹੀ ਦੀ ਨ ਵਿਰੁਧ ਜੰਮੂ ਕਸ਼ਮੀਰ ਵੱਲੋਂ ਚਲਾਏ ਆਪਰੇਸ਼ਨਾਂ ਵਿੱਚ ਅਹਿਮ ਭੂਮਿਕਾ ਅਦਾ ਕੀਤੀ। ਉਨ੍ਹਾਂ ਨੇ  ਹਿ ਲਾ ਲ ਦੀ ਗ੍ਰਿਫ਼ਤਾਰੀਆਂ ਦਾ ਹਵਾਲਾ ਦਿੱਤਾ ਜੋ ਹਿ ਜ਼ ਬੁ ਲ ਮੁ ਜਾ ਹੀ ਦੀ ਨ ਦਾ ਸਰਗਰਮ ਕਾ ਰ ਕੁੰਨ ਸੀ ਅਤੇ ਪਾਬੰ ਦੀਸ਼ੁ ਦਾ ਜਥੇਬੰਦੀ ਦਾ ਕਮਾਂਡਰ ਨਾ ਇ ਕੂ ਜਿਸ ਨੂੰ ਕਸ਼ਮੀਰ ਵਿੱਚ ਸੁਰੱਖਿਆ ਬਲਾਂ ਨੇ ਹ ਲਾ ਕ ਕਰ ਦਿੱਤਾ ਸੀ, ਦਾ ਨੇੜਲਾ ਸਾਥੀ ਸੀ।


EmoticonEmoticon