ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਪਿਤਾ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਿਸ਼ ਸਿੰਘ ਬਾਦਲ ਦੇ ਛੋਟੇ ਭਰਾ ਗੁਰਦਾਸ ਸਿੰਘ ਬਾਦਲ ਦਾ ਦੇ ਹਾਂ ਤ ਹੋ ਗਿਆ। ਉਹ ਪਿਛਲੇ ਲੰਬੇ ਸਮੇਂ ਤੋਂ ਸ਼ੂਗਰ ਦੀ ਬਿਮਾਰੀ ਤੋਂ ਪੀ ੜ ਤ ਸਨ। 88 ਸਾਲਾ ਗੁਰਦਾਸ ਬਾਦਲ ਨੇ ਵੀਰਵਾਰ ਦੇਰ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਆਖਰੀ ਸਾਹ ਲਏ। ਪਿਛਲੇ ਹਫਤੇ ਗੁਰਦਾਸ ਸਿੰਘ ਬਾਦਲ ਦੀ ਸਿਹਤ ਖ ਰਾ ਬ ਹੋਣ ਕਾਰਨ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਪਿਛਲੇ ਮਹੀਨੇ ਹੀ ਗੁਰਦਾਸ ਸਿੰਘ ਬਾਦਲ ਦੀ ਧਰਮ ਪਤਨੀ ਮਹਿੰਦਰ ਕੌਰ ਦਾ ਵੀ ਲੰਬੀ ਬਿਮਾਰੀ ਤੋਂ ਬਾਅਦ ਦੇ ਹਾਂ ਤ ਹੋ ਗਿਆ ਸੀ।
ਗੁਰਦਾਸ ਸਿੰਘ ਬਾਦਲ ਦਾ ਅੰ ਤਿ ਮ ਸੰ ਸ ਕਾ ਰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਕੀਤਾ ਜਾਵੇਗਾ। ਇੱਥੇ ਵਰਨਣਯੋਗ ਹੈ ਕਿ ਸਾਲ 2012 ’ਚ ਸ੍ਰੀ ਗੁਰਦਾਸ ਬਾਦਲ ਨੇ ਆਪਣੇ ਸਕੇ ਭਰਾ ਪ੍ਰਕਾਸ਼ ਸਿੰਘ ਬਾਦਲ ਵਿ ਰੁੱ ਧ ਲੰਬੀ ਹਲਕੇ ਤੋਂ ਵਿਧਾਨ ਸਭਾ ਚੋਣ ਲੜੀ ਸੀ ਪਰ ਤਦ ਉਹ ਹਾਰ ਗਏ ਸਨ। ਇਸ ਦੇ ਬਾਵਜੂਦ ਦੋਵੇਂ ਭਰਾਵਾਂ ਦੇ ਆਪਸੀ ਸਬੰਧ ਜਿਉਂ ਦੇ ਤਿਉਂ ਬਣੇ ਰਹੇ ਸਨ। ਉਹ ‘ਪਾਸ਼’ (ਪ੍ਰਕਾਸ਼) ਅਤੇ ‘ਦਾਸ’ (ਗੁਰਦਾਸ) ਨਾਂਅ ਦੀ ਜੋੜੀ ਨਾਲ ਆਪਣੇ ਇਲਾਕੇ ਵਿੱਚ ਹਰਮਨਪਿਆਰੇ ਸਨ। ਕੁਝ ਸਿਆਸੀ ਵਿ ਰੋ ਧ ਸ਼ੁਰੂ ਹੋਣ ਤੋਂ ਪਹਿਲਾਂ ਇਸ ਜੋੜੀ ਨੂੰ ‘ਪਾਸ਼ ਤੇ ਦਾਸ ਦੀ ਜੋੜੀ’ ਆਖਿਆ ਜਾਂਦਾ ਸੀ।

EmoticonEmoticon