ਗ੍ਰਹਿ ਮੰਤਰਾਲੇ ਨੇ ਅੱਜ ਸ਼ੁੱਕਰਵਾਰ ਨੂੰ ਲੌਕਡਾਊਨ ਨੂੰ ਦੋ ਹਫ਼ਤੇ ਲਈ ਹੋਰ ਵਧਾਉਣ ਦਾ ਫ਼ੈਸਲਾ ਕੀਤਾ ਹੈ। ਇਹ ਲੌਕਡਾਊਨ 4 ਮਈ ਤੋਂ ਲਾਗੂ ਹੋਵੇਗਾ। ਕੇਂਦਰੀ ਗ੍ਰਹਿ ਮੰਤਰਾਲੇ ਨੇ ਕਿਹਾ ਕਿ ਇਹ ਫ਼ੈਸਲਾ ਕੋਵਿਡ-19 'ਤੇ ਸਥਿਤੀ ਦੀ ਸਮੀਖਿਆ ਤੋਂ ਬਾਅਦ ਲਿਆ ਗਿਆ ਹੈ। ਨਿਊਜ਼ ਏਜੰਸੀ ਏਐਨਆਈ ਨੇ ਗ੍ਰਹਿ ਮੰਤਰਾਲੇ ਦੇ ਹਵਾਲੇ ਤੋਂ ਕਿਹਾ ਕਿ ਗ੍ਰੀਨ ਜ਼ੋਨ ਵਿੱਚ ਸ਼ਰਾ ਬ ਤੇ ਪਾ ਨ ਮਸਾਲੇ ਦੀਆਂ ਦੁਕਾਨਾਂ ਖੁੱਲ੍ਹਣਗੀਆਂ। ਪੰਜਾਬ ਦੇ ਚਾਰ ਜ਼ਿਲ੍ਹੇ ਰੂਪਨਗਰ, ਫ਼ਤਿਹਗੜ੍ਹ ਸਾਹਿਬ , ਬਠਿੰਡਾ ਅਤੇ ਫ਼ਾਜ਼ਿਲਕਾ ਨੂੰ ਗ੍ਰੀਨ ਜ਼ੋਨ ‘ਚ ਸ਼ਾਮਿਲ ਕੀਤਾ ਗਿਆ ਹੈ। ਇਨ੍ਹਾਂ ਦੁਕਾਨਾਂ ਦੇ ਬਾਹਰ ਲੋਕਾਂ ਨੂੰ ਇੱਕ-ਦੂਜੇ ਤੋਂ ਲਗਭਗ 6 ਫੁੱਟ ਦੀ ਦੂਰੀ ਰੱਖਣੀ ਹੋਵੇਗੀ। ਨਾਲ ਹੀ ਇੱਕ ਸ਼ਰਾ ਬ ਦੀ ਦੁਕਾਨ ਦੇ ਬਾਹਰ ਇੱਕ ਸਮੇਂ ਵਿੱਚ 5 ਤੋਂ ਵੱਧ ਲੋਕ ਖੜੇ ਨਹੀਂ ਹੋ ਸਕਣਗੇ।
ਗ੍ਰਹਿ ਮੰਤਰਾਲੇ ਅਨੁਸਾਰ ਰੈੱਡ ਜ਼ੋਨ 'ਚ ਬਹੁਤ ਸਾਰੀਆਂ ਪਾਬੰਦੀਆਂ ਹੋਣਗੀਆਂ।ਇਸ 'ਚ ਸਾਈਕਲ ਰਿਕਸ਼ਾ, ਆਟੋ ਰਿਕਸ਼ਾ, ਟੈਕਸੀਆਂ ਅਤੇ ਕੈਬ ਸੇਵਾਵਾਂ ਉਪਲੱਬਧ ਨਹੀਂ ਹੋਣਗੀਆਂ। ਇੱਥੇ ਇੱਕ ਜ਼ਿਲ੍ਹੇ ਤੋਂ ਦੂਜੇ ਜ਼ਿਲ੍ਹੇ ਵਿਚਕਾਰ ਬੱਸ ਸੇਵਾ ਵੀ ਬੰਦ ਰਹੇਗੀ। ਸਪਾ, ਸੈਲੂਨ ਤੇ ਨਾਈ ਦੀਆਂ ਦੁਕਾਨਾਂ ਨਹੀਂ ਖੁੱਲ੍ਹਣਗੀਆਂ।ਲਾਕਡਾਊਨ ਦੌਰਾਨ ਰੈਡ ਅਤੇ ਓਰੇਂਜ ਜ਼ੋਨ ਵਿਚ ਸ਼ਰਾ ਬ ਦੀਆਂ ਦੁਕਾਨਾਂ ਨੂੰ ਤਾਲਾਬੰਦੀ ਦੌਰਾਨ ਛੋਟ ਨਹੀਂ ਦਿੱਤੀ ਜਾਏਗੀ। ਪਰ ਗ੍ਰੀਨ ਜ਼ੋਨ ਵਿਚ ਸ਼ਰਾ ਬ ਅਤੇ ਪਾ ਨ ਦੀਆਂ ਦੁਕਾਨਾਂ ਖੋਲ੍ਹਣ ਦੀ ਆਗਿਆ ਹੋਵੇਗੀ।

EmoticonEmoticon