ਗ੍ਰਹਿ ਮੰਤਰਾਲੇ ਨੇ ਅੱਜ ਸੀਬੀਐੱਸਈ ਬੋਰਡ ਪ੍ਰੀਖਿਆਵਾਂ ਦੀਆਂ ਉੱਤਰ ਕਾਪੀਆਂ ਦੇ ਮੁੱਲਾਂਕਣ ਦੀ ਸੁਵਿਧਾ ਲਈ ਪੂਰੇ ਭਾਰਤ ਵਿੱਚ ਮੁੱਲਾਂਕਣ ਕੇਂਦਰਾਂ ਦੇ ਰੂਪ ਵਿੱਚ 3000 ਸੀਬੀਐੱਸਈ ਨਾਲ ਸਬੰਧਿਤ ਸਕੂਲਾਂ ਨੂੰ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਹੈ। ਕੇਂਦਰੀ ਮਾਨਵ ਸੰਸਾਧਨ ਵਿਕਾਸ ਮੰਤਰੀ ਸ਼੍ਰੀ ਰਮੇਸ਼ ਪੋਖਰਿਯਾਲ ‘ਨਿਸ਼ੰਕ’ ਨੇ ਪ੍ਰਵਾਨਗੀ ਦੇਣ ਲਈ ਗ੍ਰਹਿ ਮੰਤਰਾਲੇ ਪ੍ਰਤੀ ਆਭਾਰ ਪ੍ਰਗਟਾਇਆ ਹੈ। ਸ਼੍ਰੀ ਨਿਸ਼ੰਕ ਨੇ ਉਮੀਦ ਪ੍ਰਗਟਾਈ ਕਿ ਇਸ ਨਾਲ ਸਾਨੂੰ 1.5 ਕਰੋੜ ਉੱਤਰ ਕਾਪੀਆਂ ਦਾ ਤੇਜ਼ੀ
ਨਾਲ ਮੁੱਲਾਂਕਣ ਕਰਨ ਵਿੱਚ ਮਦਦ ਮਿਲੇਗੀ।
ਪਹਿਲੀ ਜੁਲਾਈ ਤੋਂ 15 ਜੁਲਾਈ, 2020 ਵਿਚਕਾਰ ਨਿਰਧਾਰਿਤ ਬਾਕੀ ਬੋਰਡ ਪ੍ਰੀਖਿਆਵਾਂ ਹੋਣ ਦੇ ਬਾਅਦ ਨਤੀਜੇ ਐਲਾਨੇ ਜਾਣਗੇ। ਉਨ੍ਹਾਂ ਨੇ ਕਿਹਾ ਕਿ 3000 ਸੀਬੀਐੱਸਈ ਨਾਲ ਐਫਿਲੀਏਟਿਡ ਸਕੂਲਾਂ ਦੀ ਪਛਾਣ ਪੂਰੇ ਭਾਰਤ ਵਿੱਚ ਮੁੱਲਾਂਕਣ ਕੇਂਦਰਾਂ ਦੇ ਰੂਪ ਵਿੱਚ ਕੀਤੀ ਗਈ ਹੈ ਅਤੇ ਮੁੱਲਾਂਕਣ ਦੇ ਸੀਮਤ ਉਦੇਸ਼ ਲਈ ਇਨ੍ਹਾਂ ਸਕੂਲਾਂ ਨੂੰ ਵਿਸ਼ੇਸ਼ ਪ੍ਰਵਾਨਗੀ ਦਿੱਤੀ ਜਾਵੇਗੀ।

EmoticonEmoticon