12 June 2020

ਹੁਣੇ ਹੁਣੇ ਇੱਥੇ ਕੋਰੋਨਾ ਦੇ 25 ਨਵੇਂ ਕੇਸ ਆਏ ਸਾਹਮਣੇ

Tags

ਲੁਧਿਆਣਾ ਵਿਚ ਅੱਜ ਕੋਰੋਨਾ ਦਾ ਜ਼ ਬਰਦ ਸਤ ਧ ਮਾ ਕਾ ਹੋਇਆ ਹੈ। ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਜਾਂਚ ਦੌਰਾਨ ਲੁਧਿਆਣਾ ਵਿਚ ਅੱਜ ਇਕੋ ਦਿਨ ਵਿਚ ਕੋਰੋਨਾ ਤੋਂ ਪ੍ਰਭਾਵਿਤ 25 ਮਰੀਜ਼ ਸਾਹਮਣੇ ਆਏ ਹਨ। ਕੋਰੋਨਾ ਵਾਇਰਸ ਦੇ ਚੱਲਦਿਆਂ ਜਿੱਥੇ ਅੰਮ੍ਰਿਤਸਰ ਸ਼ਹਿਰ ਵਿੱਚ ਲਗਾਤਾਰ ਸ਼ੱਕੀਆਂ ਦਾ ਕੋਵਿਡ 19 ਟੈਸਟ ਕੀਤਾ ਜਾ ਰਿਹਾ ਹੈ, ਉੱਥੇ ਟੈਸਟਾਂ ਦੀ ਰਿਪੋਰਟ ਆਉਣ ਤੇ ਕੋਰੋਨਾ ਪਾਜ਼ੇਟਿਵ ਦੇ ਮਰੀਜ਼ ਵੀ ਸਾਹਮਣੇ ਆਉਣੇ ਸ਼ੁਰੂ ਹੋ ਗਏ। ਵੱਖ-ਵੱਖ ਇਲਾਕਿਆਂ ਵਿੱਚੋਂ ਅਤੇ ਪਹਿਲਾਂ ਦੇ ਕੋਰੋਨਾ ਪਾਜ਼ੇਟਿਵ ਦੇ ਸੰਪਰਕ 'ਚ ਆਉਣ ਵਾਲੇ ਅੱਜ 36 ਹੋਰ ਵਿਅਕਤੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ।

ਇਸ ਨਾਲ ਜ਼ਿਲ੍ਹੇ ਵਿੱਚ ਕੁੱਲ 578 ਕੋਰੋਨਾ ਪਾਜ਼ੇਟਿਵ ਕੇਸ ਹੋ ਚੁੱਕੇ ਹਨ ਅਤੇ 390 ਸਿਹਤਮੰਦ ਹੋ ਕਰ ਘਰ ਜਾ ਚੁੱਕੇ ਹਨ ਅਤੇ 15 ਦੀ ਮੌਤ ਹੋ ਚੁੱਕੀ ਹੈ।


EmoticonEmoticon