ਕੋਰੋਨਾ ਦੇ ਲਗਾਤਾਰ ਵਧ ਰਹੇ ਮਾਮਲਿਆਂ ਅਤੇ ਅਗਲੇ 2 ਮਹੀਨਿਆਂ ਵਿੱਚ ਇਸ ਦੇ ਫੈਲਾਊ ਦੇ ਖ਼ਤਰੇ ਦਾ ਅਨੁਮਾਨ ਲਗਾਉਂਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਫ਼ੈਸਲਾ ਲਿਆ ਹੈ, ਉਨ੍ਹਾਂ ਨਿਰਦੇਸ਼ ਦਿੱਤੇ ਨੇ ਕਿ ਵੀਕ ਐਂਡ ਯਾਨੀ ਸਨਿੱਚਰਵਾਰ,ਐਤਵਾਰ ਅਤੇ ਪਬਲਿਕ ਛੁੱਟੀ ਵਾਲੇ ਦਿਨ ਲੋਕਾਂ ਦੀ ਆਵਾਜਾਈ ਸੀਮਿਤ ਕੀਤਾ ਜਾਵੇ, ਸਿਰਫ਼ ਮੈਡੀਕਲ ਸਟਾਫ਼ ਅਤੇ ਜ਼ਰੂਰੀ ਚੀਜ਼ਾਂ ਦੇ ਸਮਾਨ ਨੂੰ ਹੀ ਆਉਣ ਜਾਣ ਦੀ ਇਜਾਜ਼ਤ ਦਿੱਤੀ ਜਾਵੇ, ਜੇਕਰ ਕਿਸੇ ਨੇ ਜ਼ਰੂਰੀ ਬਾਹਰ ਜਾਣਾ ਹੈ ਤਾਂ ਉਸ ਨੂੰ COVA APP 'ਤੇ E-Pass Download ਕਰਨਾ ਹੋਵੇਗਾ। ਇਹ ਫੈਸਲਾ ਕੋਵਿਡ ਦੇ ਕਮਿਊਨਿਟੀ ਫੈਲਾ ਦੇ ਖਦਸ਼ਿਆਂ ਦੇ ਮੱਦੇਨਜ਼ਰ ਲਿਆ ਗਿਆ ਹੈ। ਇਹ ਸੰਕੇਤ ਹੈ ਕਿ ਰਾਜ ਵਿੱਚ ਮ ਹਾ ਮਾ ਰੀ ਦੀ ਚੋਟੀ ਅਜੇ ਦੋ ਮਹੀਨੇ ਹੋਰ ਬਾਕੀ ਹੈ।
ਮੁੱਖ ਮੰਤਰੀ ਨੇ ਇੱਕ ਵੀਡੀਓ ਕਾਨਫਰੰਸ ਵਿੱਚ ਮ ਹਾ ਮਾ ਰੀ ਦੀ ਸਥਿਤੀ ਅਤੇ ਹੋਰ ਅੱਗੇ ਇਸਦੇ ਫੈਲਾ ਨੂੰ ਰੋਕਣ ਲਈ ਰਾਜ ਦੀ ਤਿਆਰੀ ਦਾ ਜਾਇਜ਼ਾ ਲੈਂਦੇ ਹੋਏ ਇਹ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਸਖਤ ਕਦਮ ਵਿਸ਼ਵ ਭਰ ਵਿੱਚ ਕੋਵਿਡ ਕੇਸਾਂ ਦੇ ਭਾਰੀ ਵਾਧੇ ਦੇ ਚੱਲਦਿਆਂ ਚੁੱਕੇ ਜਾਣੇ ਅਤਿ ਜ਼ਰੂਰੀ ਹੈ,ਉਨ੍ਹਾਂ ਕਿਹਾ ਕਿ ਸਖਤ ਬੰਦਿਸ਼ਾਂ ਹੀ ਮ ਹਾਂ ਮਾ ਰੀ ਦੇ ਸਿਖਰ ਨੂੰ ਜਿੰਨਾ ਸੰਭਵ ਹੋਵੇ, ਉਨ੍ਹਾਂ ਟਾਲ ਸਕਦੀਆਂ ਹਨ, ਉਨ੍ਹਾਂ ਕਿਹਾ ਕਿ ਇਸ ਵਾਇਰਸ ਨੂੰ ਰੋਕਣ ਦੀ ਅਗਾਊਂ ਦਵਾਈ ਜਾਂ ਇਲਾਜ ਨਾ ਹੋਣ ਦੀ ਸੰਭਾਵਨਾ ਨੂੰ ਦੇਖਦਿਆਂ ਸਿਰਫ ਸਖਤ ਪ੍ਰੋਟੋਕੋਲ ਹੀ ਮ ਹਾਂ ਮਾ ਰੀ ਖਿਲਾਫ ਲੜਾਈ ਦਾ ਇਕੋ-ਇਕ ਰਾਸਤਾ ਹੈ,ਮੁੱਖ ਮੰਤਰੀ ਨੇ ਕਿਹਾ ਮ ਹਾਂ ਮਾ ਰੀ ਆਉਂਦੇ ਦਿਨਾਂ ਅਤੇ ਹਫਤਿਆਂ ਵਿੱਚ ਖ ਤ ਰ ਨਾ ਕ ਰੂਪ ਧਾਰ ਸਕਦੀ ਹੈ।

EmoticonEmoticon