21 June 2020

ਕੈਪਟਨ ਸਰਕਾਰ ਦਾ ਇੱਕ ਹੋਰ ਸ਼ਰਮਨਾਕ ਕਾਰਾ!

Tags

ਪੰਜਾਬ 'ਚ ਧੜੱਲੇ ਨਾਲ ਹੋ ਰਹੀ ਨ-ਜਾ-ਇ-ਜ਼ ਮਾਈਨਿੰਗ ਨੂੰ ਰੋਕਣ ਲਈ ਸਰਕਾਰ ਵੱਲੋਂ ਰਾਤ ਨੂੰ ਨਾਕਿਆਂ 'ਤੇ ਅਧਿਆਪਕਾਂ ਨੂੰ ਤਾਇਨਾਤ ਕੀਤੇ ਜਾਣ ਵਾਲੇ ਫ਼ਰਮਾਨ ਵਿਰੁੱਧ ਆਮ ਆਦਮੀ ਪਾਰਟੀ (ਆਪ) ਅਤੇ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਆਗੂ ਕੈਪਟਨ ਸਰਕਾਰ ਦੀ ਖੂਬ ਨਿਖੇਧੀ ਕਰ ਰਹੀ ਹੈ।ਅੰਤ ਜ਼ਬਰਦਸਤ ਕਿਰਕਿਰੀ ਹੋਣ ਉਪਰੰਤ ਸਰਕਾਰ ਨੂੰ ਆਪਣਾ ਬੇਤੁਕਾ ਫ਼ੈਸਲਾ ਵਾਪਸ ਲੈਣਾ ਪਿਆ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਧਿਆਪਕਾਂ ਕੋਲੋਂ ਬੱਚਿਆਂ ਦੀ ਬਿਹਤਰ ਪੜਾਈ ਬਾਰੇ ਸੇਵਾਵਾਂ ਲੈਣ ਦੀ ਥਾਂ ਸਰਕਾਰ ਵੱਲੋਂ ਕਦੇ ਸ਼-ਰਾ-ਬ ਮਾ-ਫ਼ੀ-ਆ ਅਤੇ ਕਦੇ ਮਾ-ਈ-ਨਿੰ-ਗ ਮਾ-ਫ਼ੀ-ਆ ਵਿਰੁੱਧ ਸੇਵਾਵਾਂ ਲੈਣ ਬਾਰੇ ਸਰਕਾਰ ਨੇ ਸੋਚ ਵੀ ਕਿਵੇਂ ਲਿਆ?

ਸ਼ਨੀਵਾਰ ਨੂੰ ਜਿਵੇਂ ਹੀ ਦਫ਼ਤਰ ਉਪ ਮੰਡਲ ਫਗਵਾੜਾ ਖੁੱਲ੍ਹਿਆ ਕੁੱਝ ਘੰਟਿਆਂ ਬਾਅਦ ਹੀ ਸਰਕਾਰ ਬੈਕ-ਫੁੱਟ 'ਤੇ ਆ ਗਈ ਅਤੇ ਫ਼ੈਸਲਾ ਵਾਪਸ ਲੈ ਲਿਆ। ਸਕੂਲ ਅਧਿਆਪਕਾਂ ਨੂੰ ਗੈ-ਰਕਾ-ਨੂੰ-ਨੀ ਰੇਤ ਮਾ-ਈਨਿੰ-ਗ ਤੇ ਨਜ਼ਰ ਰੱਖਣ ਲਈ ਤਾਇਨਾਤ ਕੀਤੇ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਨੇ ਵੀ ਕਾਂਗਰਸ ਸਰਕਾਰ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ।ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਸਰਕਾਰ ਨੂੰ ਕਾਂਗਰਸੀ ਲੀਡਰਾਂ ਅਤੇ ਰੇਤ ਮਾਫੀਆ ਵਿਚਾਲੇ ਆਪਸੀ ਸਬੰਧ ਤੋੜਨਾ ਚਾਹੀਦਾ ਹੈ।


EmoticonEmoticon