ਸਰਕਾਰ ਦੇ ਸਾਰੇ ਅੰਗ ਇਕੱਠੇ ਹੋ ਕੇ ਮੌਜੂਦਾ ਚੁਣੌਤੀ ਦਾ ਸਾਹਮਣਾ ਕਰਨਾ ਚਾਹੀਦਾ ਹੈ। ਸਿੰਘ ਨੇ ਇਹ ਵੀ ਕਿਹਾ ਕਿ ਗੁੰਮਰਾਹਕੁੰਨ ਪ੍ਰਚਾਰ ਕਦੇ ਵੀ ਕੂ ਟ ਨੀ ਤੀ ਤੇ ਮਜ਼ਬੂਤ ਲੀਡਰਸ਼ਿਪ ਦਾ ਬਦਲ ਨਹੀਂ ਹੋ ਸਕਦਾ। ਇਸ ਦੇ ਨਾਲ ਹੀ ਇਹ ਵੀ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਸੈਨਿਕਾਂ ਦੀ ਕੁ ਰ ਬਾ ਨੀ ਵਿਅਰਥ ਨਾ ਜਾਵੇ। ਉਨ੍ਹਾਂ ਅਨੁਸਾਰ, ਸਾਡੀ ਲੋਕਤੰਤਰ ‘ਚ ਇਹ ਜ਼ਿੰਮੇਵਾਰੀ ਦੇਸ਼ ਦੇ ਪ੍ਰਧਾਨ ਮੰਤਰੀ ਦੀ ਹੈ। ਦੇਸ਼ ਦੀ ਸੁਰੱਖਿਆ ਤੇ ਪ੍ਰਦੇਸ਼ ਸਮੇਤ ਰਣਨੀਤਕ ਹਿੱਤਾਂ ‘ਤੇ ਪੈਣ ਵਾਲੇ ਪ੍ਰਭਾਵ ਬਾਰੇ ਪ੍ਰਧਾਨ ਮੰਤਰੀ ਨੂੰ ਆਪਣੇ ਸ਼ਬਦਾਂ ਤੇ ਐਲਾਨਾਂ ਬਾਰੇ ਹਮੇਸ਼ਾਂ ਬਹੁਤ ਧਿਆਨ ਰੱਖਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਸ਼ੁੱਕਰਵਾਰ ਨੂੰ ਭਾਰਤ-ਚੀਨ ਤਣਾਅ ਦੇ ਮੁੱਦੇ 'ਤੇ ਸਰਬ ਪਾਰਟੀ ਬੈਠਕ ‘ਚ ਕਿਹਾ ਸੀ ਕਿ ਨਾ ਤਾਂ ਕੋਈ ਸਾਡੇ ਖੇਤਰ ‘ਚ ਦਾਖਲ ਹੋਇਆ ਹੈ ਤੇ ਨਾ ਹੀ ਕਿਸੇ ਨੇ ਸਾਡੀ ਚੌਕੀ ‘ਤੇ ਕ ਬ ਜ਼ਾ ਕੀਤਾ ਹੈ। ਆਪਣੇ ਬਿਆਨ ਦੇ ਸਬੰਧ ‘ਚ ਪ੍ਰਧਾਨ ਮੰਤਰੀ ਦਫਤਰ ਨੇ ਸ਼ਨੀਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਸਰਬ ਪਾਰਟੀ ਬੈਠਕ ‘ਚ ਕੀਤੀ ਟਿੱਪਣੀਆਂ ਨੂੰ ਕੁਝ ਹਲਕਿਆਂ 'ਚ “ਸ਼ਰਾਰਤੀ ਵਿਆਖਿਆ” ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
22 June 2020
ਅੱਜ ਤੱਕ ਤਾਂ ਸੀ ਚੁੱਪ ਪਰ ਹੁਣ ਜਦੋਂ ਬੋਲਿਆ ਤਾਂ ਪਾਤਾ ਭੜਥੂ
Tags
Related Posts
Subscribe to:
Post Comments (Atom)
EmoticonEmoticon