8 July 2020

ਪੰਜਾਬ ਦੇ ਇਸ ਜ਼ਿਲ੍ਹੇ ਚੋਂ ਆਏ ਕਰੋਨਾ ਦੇ 70 ਮਰੀਜ਼ ਪਾਜ਼ੀਟਿਵ

Tags

ਕਰੋਨਾਵਾਇਰਸ ਦਾ ਕਹਿਰ ਲਗਤਾਰ ਜਾਰੀ ਹੈ। ਅੱਜ ਆਈਆਂ ਰਿਪੋਰਟਾਂ ਵਿੱਚ ਜਲੰਧਰ ਦੇ 70 ਜਣੇ ਪਾਜ਼ੇਟਿਵ ਪਾਏ ਗਏ ਹਨ। ਇਸ ਦੀ ਪੁਸ਼ਟੀ ਨੋਡਲ ਅਫ਼ਸਰ ਡਾਕਟਰ ਟੀਪੀ ਸਿੰਘ ਸੰਧੂ ਨੇ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿੱਚ ਕਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ 1000 ਤੋਂ ਟੱਪ ਗਈ ਹੈ।


EmoticonEmoticon