ਖੇਤੀਬਾੜੀ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ 'ਜੇ' ਫਾਰਮ ਅਤੇ 'ਗੰਨਾ ਤੋਲ ਪਰਚੀ' ਵਾਲੇ ਸਾਰੇ ਯੋਗ ਕਿਸਾਨਾਂ ਪਾਸੋਂ ਲੋੜੀਂਦੇ ਦਸਤਾਵੇਜ਼ਾਂ ਸਮੇਤ ਘੋਸ਼ਣਾ ਪੱਤਰ ਸਬੰਧਤ ਮਾਰਕੀਟ ਕਮੇਟੀ ਦਫ਼ਤਰ ਜਾਂ ਆੜ੍ਹਤੀਏ ਕੋਲ 24 ਜੁਲਾਈ ਤੱਕ ਜਮ੍ਹਾਂ ਕਰਵਾਉਣ ਦੀ ਤਾਰੀਕ ਮਿੱਥੀ ਗਈ ਸੀ ਜਿਸ ਨੂੰ ਹੁਣ ਵਧਾ ਕੇ 5 ਅਗਸਤ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਮੰਡੀ ਬੋਰਡ ਵੱਲੋਂ ਕਿਸਾਨਾਂ ਦੇ ਬੀਮੇ ਦਾ ਸਮੁੱਚਾ ਪ੍ਰੀਮੀਅਮ ਅਦਾ ਕੀਤਾ ਜਾਵੇਗਾ ਜਿਨ੍ਹਾਂ ਨੂੰ ਸਾਲ ਭਰ ਲਈ ਪੰਜ ਲੱਖ ਰੁਪਏ ਦਾ ਨਗਦੀ ਰਹਿਤ ਇਲਾਜ ਮੁਹੱਈਆ ਹੋਵੇਗਾ।
26 July 2020
ਸਰਕਾਰ ਨੇ ਕਰਤੇ ਕਿਸਾਨ ਖੁਸ਼! ਜਲਦੀ-ਜਲਦੀ ਭਰੋ ਆਹ ਫਾਰਮ, ਮਿਲੂ ਪੰਜ ਲੱਖ...........
 Tags
ਖੇਤੀਬਾੜੀ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ 'ਜੇ' ਫਾਰਮ ਅਤੇ 'ਗੰਨਾ ਤੋਲ ਪਰਚੀ' ਵਾਲੇ ਸਾਰੇ ਯੋਗ ਕਿਸਾਨਾਂ ਪਾਸੋਂ ਲੋੜੀਂਦੇ ਦਸਤਾਵੇਜ਼ਾਂ ਸਮੇਤ ਘੋਸ਼ਣਾ ਪੱਤਰ ਸਬੰਧਤ ਮਾਰਕੀਟ ਕਮੇਟੀ ਦਫ਼ਤਰ ਜਾਂ ਆੜ੍ਹਤੀਏ ਕੋਲ 24 ਜੁਲਾਈ ਤੱਕ ਜਮ੍ਹਾਂ ਕਰਵਾਉਣ ਦੀ ਤਾਰੀਕ ਮਿੱਥੀ ਗਈ ਸੀ ਜਿਸ ਨੂੰ ਹੁਣ ਵਧਾ ਕੇ 5 ਅਗਸਤ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਮੰਡੀ ਬੋਰਡ ਵੱਲੋਂ ਕਿਸਾਨਾਂ ਦੇ ਬੀਮੇ ਦਾ ਸਮੁੱਚਾ ਪ੍ਰੀਮੀਅਮ ਅਦਾ ਕੀਤਾ ਜਾਵੇਗਾ ਜਿਨ੍ਹਾਂ ਨੂੰ ਸਾਲ ਭਰ ਲਈ ਪੰਜ ਲੱਖ ਰੁਪਏ ਦਾ ਨਗਦੀ ਰਹਿਤ ਇਲਾਜ ਮੁਹੱਈਆ ਹੋਵੇਗਾ।
Related Posts
Subscribe to:
Post Comments (Atom)

EmoticonEmoticon