29 August 2020

ਆਹ ਦੇਖਲੋ! ਕਰੋਨਾ ਦੇ ਆਏ ਪੈਸੇ ਕਿੱਥੇ ਜਾਂਦੇ,ਹੋ ਗਏ ਵੱਡੇ ਖੁਲਾਸੇ!

Tags

ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰੀ ਸ੍ਰੀ ਥਾਵਰ ਚੰਦ ਗਹਿਲੋਤ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿਚ ਅਨੁਸੂਚਿਤ ਜਾਤੀ ਤੇ ਪੱਛੜੀਆਂ ਸ਼ੇ੍ਰਣੀਆਂ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਕੀਤੇ ਗਏ 63 ਕਰੋੜ ਰੁਪਏ ਦੇ ਐਸ ਸੀ ਸਕਾਲਰਸ਼ਿਪ ਘੁ-ਟਾ-ਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦੇਣ। ਵੇਰਵੇ ਸਾਂਝੇ ਕਰਦਿਆਂ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਾਧੂ ਸਿੰਘ ਧਰਮਸੋਤ ਨੂੰ ਇਸਦੇ ਵਿਭਾਗ ਦੇ ਪ੍ਰਮੁੱਖ ਸਕੱਤਰ, ਜੋ ਕਿ ਇਕ ਐਡੀਸ਼ਨਲ ਚੀਫ ਸੈਕਟਰੀ ਰੈਂਕ ਦਾ ਅਫਸਰ ਹੈ, ਨੇ 63.91 ਕਰੋੜ ਰੁਪਏ ਦੇ ਬੇਨਿਯਮੀਆਂ ਦੇ ਘੁ-ਟਾ-ਲੇ ਦੀ ਪੁਸ਼ਤਪਨਾਹੀ ਦਾ ਦੋ-ਸ਼ੀ ਠਹਿਰਾਇਆ ਹੈ।

ਉਹਨਾਂ ਕਿਹਾ ਕਿ ਰਿਪੋਰਟ ਦੇ ਮੁਤਾਬਕ 39 ਕਰੋੜ ਰੁਪਏ ਇਸ ਕਰ ਕੇ ਖੁ-ਰ-ਦ ਬੁ-ਰ-ਦ ਕੀਤੇ ਗਏ ਕਿਉਂਕਿ ਉਹਨਾਂ ਦਾ ਕੋਈ ਸਰਕਾਰੀ ਰਿਕਾਰਡ ਨਹੀਂ ਸੀ। ਉਹਨਾਂ ਕਿਹਾ ਕਿ ਇਸ ਵਾਸਤੇ ਕੋਈ ਸਰਕਾਰੀ ਬਿਆਨ ਵੀ ਜਾਰੀ ਨਹੀਂ ਹੋਇਆ। ਉਹਨਾਂ ਕਿਹਾ ਕਿ ਮੰਤਰੀ ’ਤੇ 24 ਕਰੋੜ ਰੁਪਏ ਦੀ ਵੰਡ ਉਹਨਾਂ ਪ੍ਰਾਈਵੇਟ ਕਾਲਜਾਂ ਨੂੰ ਕਰਨ ਦੇ ਦੋ-ਸ਼ ਲੱਗੇ ਹਨ ਜਿਹਨਾਂ ਖਿ-ਲਾ-ਫ ਸਰਕਾਰ ਨੇ ਆਪ ਵਸੂਲੀਆਂ ਕਰਨ ਦੇ ਹੁਕਮ ਜਾਰੀ ਕੀਤੇ ਹਨ। ਸ੍ਰੀ ਗਹਿਲੋਤ ਨੂੰ ਲਿਖੇ ਇਕ ਪੱਤਰ ਵਿਚ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਨੇ ਕਿਹਾ ਕਿ ਮੰਤਰੀ ਦੇ ਇਸ਼ਾਰੇ ’ਤੇ ਜਿਹੜੇ ਫੰਡਾਂ ਦਾ ਘੁ-ਟਾ-ਲਾ ਕੀਤਾ ਗਿਆ, ਨੂੰ ਉਗਰਾਹੁਣਾ ਜਰੂਰੀ ਹੈ ਤਾਂ ਕਿ ਇਹ ਅਸਲ ਲਾਭਪਾਤਰੀਆਂ ਵਿਚ ਵੰਡੇ ਜਾ ਸਕਣੇ।


EmoticonEmoticon