ਸਾਰੀ ਦੁਨੀਆ ਕੋਰੋਨਾ ਤੋਂ ਪ੍ਰੇਸ਼ਾਨ ਹੈ। ਹਰ ਰੋਜ਼ ਕੋਰੋਨਾ ਦੇ ਦੋ ਲੱਖ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਤੱਕ ਦੁਨੀਆ ਭਰ ਵਿੱਚ 2.43 ਕਰੋੜ ਲੋਕ ਇਸ ਦਾ ਸ਼ਿ-ਕਾ-ਰ ਹੋ ਚੁੱਕੇ ਹਨ ਅਤੇ ਇਨ੍ਹਾਂ ਵਿੱਚੋਂ ਅੱਠ ਲੱਖ 28 ਹਜ਼ਾਰ (3.40%) ਲੋਕ ਆਪਣੀਆਂ ਜਾ-ਨਾਂ ਗੁਆ ਚੁੱਕੇ ਹਨ। ਇਸ ਦੇ ਨਾਲ ਹੀ ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਇਕ ਕਰੋੜ 68 ਲੱਖ (69%) ਨੂੰ ਪਾਰ ਕਰ ਗਈ ਹੈ। ਹਾਲਾਂਕਿ ਵਿਸ਼ਵ ਭਰ ਵਿੱਚ ਅਜੇ ਵੀ 66 ਲੱਖ ਐਕਟਿਵ ਕੇਸ (27%) ਹਨ। ਪਿਛਲੇ 24 ਘੰਟਿਆਂ ਵਿੱਚ 2.71 ਲੱਖ ਨਵੇਂ ਕੇਸ ਸਾਹਮਣੇ ਆਏ ਅਤੇ 6308 ਲੋਕਾਂ ਨੇ ਆਪਣੀਆਂ ਜਾ ਨਾਂ ਗੁਆਈਆਂ।
27 August 2020
Subscribe to:
Post Comments (Atom)
EmoticonEmoticon