ਆਮ ਆਦਮੀ ਪਾਰਟੀ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿੱਚ ਹੋਏ 63 ਕਰੋੜ ਦੇ ਕਥਿਤ ਘੁ-ਟਾ-ਲੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫਤਰ ਅੱਗੇ ਰੋ-ਸ ਪ੍ਰ-ਦ-ਰ-ਸ਼-ਨ ਕੀਤਾ ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂ-ਕਿ-ਆ ਤੇ ਮੰਤਰੀ ਮੰਡਲ ਤੋਂ ਬ-ਰ-ਖਾ-ਸ-ਤ ਕਰਨ ਦੀ ਮੰਗ ਕੀਤੀ। ਪੰਜਾਬ ਦੇ ਰਾਜਪਾਲ ਦੇ ਨਾਮ ਦਿੱਤੇ ਗਏ ਮੰਗ ਪੱਤਰ ਕਿਹਾ ਗਿਆ ਹੈ ਕਿ ਇਸ ਘੁ-ਟਾ-ਲੇ ਦੀ ਜਾਂਚ ਹਾਈਕੋਰਟ ਦੇ ਮੌਜੂਦਾਂ ਜੱਜ, ਸੀਬੀਆਈ ਜਾਂ ਕੇਂਦਰ ਦੀ ਕਿਸੇ ਜਾਂਚ ਏਜੰਸੀ ਤੋਂ ਕਰਵਾਈ ਜਾਵੇ ਅਤੇ ਮੰਤਰੀ ਮੰਡਲ ਵਿੱਚੋਂ ਬਾਹਰ ਕੱ-ਢਿ-ਆ ਜਾਵੇ।
ਇਸ ਘੁ-ਟਾ-ਲੇ ਦੀ ਜਾਂਚ ਕਰ ਰਹੇ ਵਧੀਕ ਸਕੱਤਰ ਨੇ ਆਪਣੀ ਰਿਪੋਰਟ ਵਿੱਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਵੀ ਕਥਿਤ ਜ਼ਿਕਰ ਕੀਤਾ ਹੈ। ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਜਲੰਧਰ ਦੀ ਇਕਾਈ ਨੇ ਇਹ ਰੋ-ਸ ਮੁ-ਜ਼ਾ-ਹ-ਰਾ ਕੀਤਾ ਸੀ। ਇਸ ਮੌਕੇ ਵਿਧਾਇਕ ਬਲਜਿੰਦਰ ਕੌਰ, ਡਾ: ਸੰਜੀਵ ਕੁਮਾਰ, ਬਲਵੰਤ ਸਿੰਘ ਭਾਟੀਆ ਤੇ ਹੋਰ ਆਗੂ ਹਾਜ਼ਰ ਸਨ।
EmoticonEmoticon