19 September 2020

ਵੱਡੀ ਖ਼ਬਰ: ਕਿਸਾਨਾਂ ਦਾ ਇੱਕ ਹੋਰ ਵੱਡਾ ਐਲਾਨ, 25 ਸਤੰਬਰ ਨੂੰ ਹੋਵੇਗਾ ਇਹ ਕੰਮ

Tags

ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਵੱਲੋਂ 25 ਸਤੰਬਰ ਨੂੰ ਪੰਜਾਬ ਬੰ-ਦ ਕਰਨ ਦਾ ਐਲਾਨ ਕੀਤਾ ਹੈ। ਮੋਗਾ 'ਚ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਬੈਠਕ ਕੀਤੀ ਗਈ। ਇਸ ਬੈਠਕ 'ਚ 30 ਦੇ ਕਰੀਬ ਜਥੇਬੰਦੀਆਂ ਦੇ ਨੁਮਾਇੰਦੇ ਪਹੁੰਚੇ। ਉਹਨਾਂ ਕਿਹਾ ਕਿ ਕੱਲ੍ਹ ਰਾਜਸਭਾ 'ਚ ਇਹ ਬਿੱਲ ਪੇਸ਼ ਹੋਣਾ ਹੈ, ਜਿਸ ਦੇ ਚਲਦਿਆਂ ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਕੱਲ ਪੂਰੇ ਪੰਜਾਬ 'ਚ ਕਿਸਾਨ ਜਥੇਬੰਦੀਆਂ ਦੇ ਵੱਲੋਂ ਆਰਡੀਨੈਂਸਾਂ ਦੀਆਂ ਕਾਪੀਆਂ ਸਾ-ੜ੍ਹੀ-ਆਂ ਜਾਣਗੀਆਂ।

ਇਸ ਮੌਕੇ ਕਿਸਾਨਾਂ ਨੇ ਹਰਸਿਮਰਤ ਕੌਰ ਬਾਦਲ ਨੂੰ ਮਹਿਜ਼ ਡ-ਰਾ-ਮਾ ਦੱਸਿਆ ਹੈ ਤੇ ਸੰਨੀ ਦਿਓਲ ਜਿਨ੍ਹਾਂ ਨੇ ਆਰਡੀਨੈਂਸ ਦੇ ਹੱਕ 'ਚ ਵੋਟਿੰਗ ਕੀਤੀ, ਉਹਨਾਂ ਨੂੰ ਕਿਸਾਨਾਂ ਨੇ ਖਰੀਆਂ-ਖਰੀਆਂ ਸੁਣਾਈਆਂ।


EmoticonEmoticon