ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ ਦਾ ਨਹੁੰ-ਮਾਸ ਦਾ ਰਿਸ਼ਤਾ ਲਗਾਤਾਰ ਕ-ਮ-ਜ਼ੋ-ਰ ਹੁੰਦਾ ਜਾ ਰਿਹਾ ਹੈ। ਜਿਸ ਤਰ੍ਹਾਂ ਕਿ ਪਹਿਲਾਂ ਤੋਂ ਹੀ ਅੰਦਾਜ਼ਾ ਲਾਇਆ ਜਾ ਰਿਹਾ ਸੀ ਕਿ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਇਸ ਵਾਰ ਆਸਾਨ ਨਹੀਂ ਹੋਣਗੀਆਂ। ਭਾਜਪਾ ਦੇ ਸੀਨੀਅਰ ਆਗੂ ਮਿੱਤਲ ਨੇ ਤਾਂ ਸਿੱਧੇ ਤੌਰ 'ਤੇ ਅਕਾਲੀ ਦਲ ਨਾਲੋਂ ਨਾਤਾ ਤੋ-ੜ ਕੇ ਪੰਜਾਬ 'ਚ ਪਾਰਟੀ ਨੂੰ ਇਕੱਲਿਆਂ ਚੋਣ ਲ-ੜ-ਨ ਦੀ ਕਈ ਵਾਰ ਸਲਾਹ ਦਿੱਤੀ ਹੈ ਅਤੇ ਹੁਣ ਲੱਗਦਾ ਹੈ ਕਿ ਉਹ ਸਮਾਂ ਨਜ਼ਦੀਕ ਆ ਗਿਆ ਹੈ, ਜਦੋਂ ਪੰਜਾਬ 'ਚ ਅਕਾਲੀ-ਭਾਜਪਾ ਦਾ ਨਹੁੰ-ਮਾਸ ਦਾ ਰਿਸ਼ਤਾ ਟੁੱ-ਟ-ਦਾ ਵਿਖਾਈ ਦੇਵੇਗਾ, ਜਿਸ ਪਿੱਛੇ ਸਭ ਤੋਂ ਵੱਡਾ ਸਿਆਸੀ ਕਾਰਨ ਅਗਲੀਆਂ ਵਿਧਾਨ ਸਭਾ ਚੋਣਾਂ ਨੂੰ ਮੰਨਿਆ ਜਾ ਰਿਹਾ ਹੈ।
ਇਸ ਲਈ ਹੋ ਸਕਦਾ ਹੈ ਕਿ ਅਗਲੀਆਂ ਵਿਧਾਨ ਸਭਾ ਚੋਣਾਂ ਪੰਜਾਬ 'ਚ ਕਈ ਨਵੇਂ ਫਾਰਮੂਲੇ ਸਾਹਮਣੇ ਲਿਆਉਣ ਅਤੇ ਅਜਿਹੇ ਹੀ ਇਕ ਫਾਰਮੂਲੇ ਤਹਿਤ ਪੰਜਾਬ 'ਚ ਅਕਾਲੀ ਦਲ ਅਤੇ ਭਾਜਪਾ ਵੱਲੋਂ ਵੱਖ-ਵੱਖ ਚੋਣਾਂ ਲੜਨ ਦੀ ਯੋਜਨਾ ਵੀ ਸੀ। ਸਿਆਸੀ ਮਾਹਿਰਾਂ ਵੱਲੋਂ ਇਹ ਵੀ ਅੰਦਾਜ਼ਾ ਲਾਇਆ ਜਾ ਰਿਹਾ ਸੀ ਕਿ ਜਿਸ ਤਰ੍ਹਾਂ ਕੇਂਦਰ 'ਚ ਭਾਜਪਾ ਪੂਰੀ ਤਰ੍ਹਾਂ ਆਪਣਾ ਆਧਾਰ ਮਜ਼ਬੂਤ ਬਣਾ ਚੁੱਕੀ ਹੈ, ਉਸ ਨੂੰ ਵੇਖ ਕੇ ਲੱਗਦਾ ਹੈ ਕਿ ਪੰਜਾਬ 'ਚ ਵੀ ਭਾਜਪਾ ਆਪਣੇ ਬਲਬੂਤੇ 'ਤੇ ਚੋਣਾਂ ਲੜਨ ਅਤੇ ਅਕਾਲੀ ਦਲ ਦੀ ਦਾਦਾਗਿਰੀ ਤੋਂ ਨਿਜਾਤ ਪਾਉਣ ਦੀ ਕੋਸ਼ਿਸ਼ ਕਰੇਗੀ।

EmoticonEmoticon