3 September 2020

ਧਿਆਨ ਨਾਲ ਸੁਣੋ ਬਾਦਲੀ ਦੀ ਬੇਨਤੀ, ਐਂਵੇਂ ਨੀ ਬਾਬਾ ਬੋਹੜ ਕਹਿੰਦੇ

Tags

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦਾ ਗੁਣਗਾਣ ਕਰਦਿਆਂ ਕੈਪਟਨ ਅਮਰਿੰਦਰ ਸਿੰਘ 'ਤੇ ਸ਼ਬਦੀ ਵਾ-ਰ ਕਰਦਿਆਂ ਪੰਜਾਬ ਕਾਂਗਰਸ ਦੀ ਕਾਰਗੁਜ਼ਾਰੀ 'ਤੇ ਸ-ਵਾ-ਲ ਚੁੱਕੇ ਹਨ। ਸਾਬਕਾ ਮੁੱਖ ਮੰਤਰੀ ਨੇ ਇ-ਲ-ਜ਼ਾ-ਮ ਲਾਏ ਕਿ ਕੈਪਟਨ ਅਮਰਿੰਦਰ ਆਪਣੀ ਸਰਕਾਰ ਦੀਆਂ ਮੁਕੰਮਲ ਨਾ-ਕਾ-ਮੀ-ਆਂ ਲਈ ਆਰਡੀਨੈਂਸ ਦੇ ਮੁੱਦੇ 'ਤੇ ਪੰਜਾਬ ਦੇ ਲੋਕਾਂ ਨੂੰ ਗੁ-ਮ-ਰਾ-ਹ ਕਰ ਰਿਹਾ ਹੈ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਆਰਡੀਨੈਂਸ ਨੂੰ ਲੈ ਕੇ ਗੁ-ਮ-ਰਾ-ਹ-ਕੁੰ-ਨ ਪ੍ਰਚਾਰ ਤੋਂ ਬਚੋ।

ਬਾਦਲ ਨੇ ਕਿਹਾ ਅਕਾਲੀ ਦਲ ਦਾ ਦੇਸ਼ ਦੀ ਅਜ਼ਾਦੀ, ਪੰਜਾਬੀ ਸੂਬਾ ਬਣਾਉਣ, ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ, ਕਿਸਾਨੀ ਦੀ ਬਿਹਤਰੀ ਤੇ ਸਿੱਖ ਕੌਮ ਹਿੱਤ ਸੰ-ਘ-ਰ-ਸ਼ ਦਾ ਲੰਮਾ ਇਤਿਹਾਸ ਰਿਹਾ ਹੈ। ਦੂਜੇ ਪਾਸੇ ਕਾਂਗਰਸ ਦਾ ਇਤਿਹਾਸ ਸਿੱਖਾਂ ਦੇ ਘਾ-ਣ ਤੇ ਅਮਰਿੰਦਰ ਸਿੰਘ ਦਾ ਇਤਿਹਾਸ ਐਸ ਵਾਈ ਐਲ ਦੇ ਨਿਰਮਾਣ ਵਰਗੇ ਪੰਜਾਬ ਮਾ-ਰੂ ਫ਼ੈਸਲਿਆਂ ਨਾਲ ਭਰਿਆ ਪਿਆ ਹੈ।ਬਾਦਲ ਨੇ ਕਿਹਾ ਜਿਵੇਂ 100 ਸਾਲਾਂ ਦੇ ਇਤਿਹਾਸ 'ਚ ਸ਼੍ਰੋਮਣੀ ਅਕਾਲੀ ਦਲ ਕਿਸਾਨੀ ਲਈ ਸੰ-ਘ-ਰ-ਸ਼ ਕਰਦਾ ਆਇਆ ਹੈ। ਅੱਗੇ ਵੀ ਜਦੋਂ ਕਿਤੇ ਲੋੜ ਪਈ ਤਾਂ ਅਕਾਲੀ ਦਲ ਕਿਸਾਨਾਂ ਦੇ ਹੱਕ 'ਚ ਨਿਡਰ ਹੋ ਕੇ ਲ-ੜਾ-ਈ ਲ-ੜੇ-ਗਾ।


EmoticonEmoticon