ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਜਿਨ੍ਹਾਂ ਲੋਕਾਂ ਨੇ ਜਿਨ੍ਹਾਂ ਖੇਤੀ ਆਰਡੀਨੈਂਸਾਂ ਨੂੰ ਲਿਆਉਣ ਦਾ ਵਾਅਦ ਕੀਤਾ ਹੈ, ਉਹ ਹੁਣ ਭਾਜਪਾ ਵੱਲੋਂ ਲਾਗੂ ਕਰਵਾਏ ਉਨ੍ਹਾਂ ਹੀ ਆਰਡੀਨੈਂਸਾਂ ਦਾ ਵਿ-ਰੋ-ਧ ਕਰ ਰਹੇ ਹਨ। ਵੀਡੀਓ ਕਾਨਫਰੰਸਿੰਗ ਰਾਹੀਂ ਬਿਹਾਰ ਵਿੱਚ ਕਈ ਪ੍ਰੋਜੈਕਟ ਲਾਂਚ ਕਰਨ ਤੋਂ ਬਾਅਦ ਪੀ ਐੱਮ ਮੋਦੀ ਨੇ ਖੇਤੀ ਆਰਡੀਨੈਂਸਾਂ ਦੀ ਗੱਲ ਕੀਤੀ। ਉਨ੍ਹਾਂ ਕਿਹਾ, "ਕੁਝ ਲੋਕ ਜੋ ਦਹਾਕਿਆਂ ਤੱਕ ਰਾਜ ਕਰਦੇ ਰਹੇ, ਉਹ ਕਿਸਾਨਾਂ ਨੂੰ ਭ-ਰ-ਮਾ-ਉ-ਣ ਦੀ ਕੋਸ਼ਿਸ਼ ਕਰ ਰਹੇ ਹਨ, ਕਿਸਾਨਾਂ ਨੂੰ ਝੂ-ਠ ਬੋਲ ਰਹੇ ਹਨ। ਚੋਣਾਂ ਦੌਰਾਨ ਕਿਸਾਨਾਂ ਨੂੰ ਲੁਭਾਉਣ ਲਈ ਵੱਡੀਆਂ-ਵੱਡੀਆਂ ਗੱਲਾਂ ਕਰਦੇ ਸੀ, ਲਿਖਿਤ ਵਿੱਚ ਕਰਦੇ ਸੀ, ਮੈਨੀਫੈਸਟੋ ਵਿੱਚ ਪਾਉਂਦੇ ਸੀ ਪਰ ਚੋਣਾਂ ਤੋਂ ਬਾਅਦ ਭੁਲ ਜਾਂਦੇ ਸੀ।”
ਨਰਿੰਦਰ ਮੋਦੀ ਨੇ ਕਿਹਾ, "ਕਿਸਾਨ ਅਤੇ ਗਾਹਕ ਵਿਚਾਲੇ ਜੋ ਵਿਚੌਲੀਏ ਹੁੰਦੇ ਹਨ, ਜੋ ਕਿਸਾਨਾਂ ਦੀ ਕਮਾਈ ਦਾ ਵੱਡਾ ਹਿੱਸਾ ਖੁਦ ਲੈ ਲੈਂਦੇ ਹਨ, ਉਨ੍ਹਾਂ ਤੋਂ ਬਚਾਉਣ ਲਈ ਵਿਧੇਇਕ ਲਿਆਉਣਾ ਜ਼ਰੂਰੀ ਹੈ। ਇਹ ਆਰਡੀਨੈਂਸ ਕਿਸਾਨਾਂ ਲਈ ਰੱਖਿਆ ਕਵਚ ਬਣ ਕੇ ਆਇਆ ਹੈ।" ਇਹ ਦਾਅਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੇਤੀ ਆਰਡੀਨੈਂਸ ਲੋਕ ਸਭਾ ਵਿੱਚ ਪਾਸ ਹੋਣ ਤੋਂ ਬਾਅਦ ਕੀਤਾ ਹੈ। “ਪਰ ਹੁਣ ਉਹ ਚੀਜ਼ਾਂ ਜਦੋਂ ਭਾਜਪਾ-ਐੱਨਡੀਏ ਸਰਕਾਰ ਕਰ ਰਹੀ ਹੈ, ਕਿਸਾਨਾਂ ਨੂੰ ਸਮਰਪਿਤ ਸਾਡੀ ਸਰਕਾਰ ਕਰ ਰਹੀ ਹੈ ਤਾਂ ਇਹ ਕਈ ਤਰ੍ਹਾਂ ਦੇ ਭ-ਰ-ਮ ਫੈ-ਲਾ ਰਹੇ ਹਨ।"

EmoticonEmoticon