ਕਿਸਾਨਾਂ ਵੱਲੋਂ ਖੇਤੀਬਾੜੀ ਕਾਨੂੰਨਾਂ ਖਿਲਾਫ ਜਾਰੀ ਲੜਾਈ ਰੁਕਣ ਦਾ ਨਾਂ ਨਹੀਂ ਲੈ ਰਹੀ। ਵੱਖ-ਵੱਖ ਜਥੇਬੰਦੀਆਂ ਵੱਲੋਂ ਰੇਲ ਰੋ-ਕੋ ਅੰਦੋਲਨ 24 ਸਤੰਬਰ ਤੋਂ ਸ਼ੁਰੂ ਕੀਤਾ ਗਿਆ ਸੀ। ਪਹਿਲਾਂ ਇਹ ਰੇਲ ਰੋਕੋ ਅੰਦੋਲਨ ਨੂੰ 26 ਸਤੰਬਰ ਤਕ ਰੱਖਿਆ ਗਿਆ ਸੀ ਪਰ ਬਾਅਦ 'ਚ ਇਸ ਨੂੰ 29 ਸਤੰਬਰ ਤਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਹਿਲਾਂ ਰੇਲ ਰੋਕੋ ਅੰਦੋਲਨ 29 ਸਤੰਬਰ ਤਕ ਚੱਲਣਾ ਸੀ। ਹੁਣ ਇਸ ਨੂੰ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੀ ਸੂਬਾ ਕਮੇਟੀ ਦੀ ਮੀਟਿੰਗ ਤੋਂ ਬਾਅਦ 2 ਅਕਤੂਬਰ ਤਕ ਵਧਾਉਣ ਦਾ ਫੈਸਲਾ ਲਿਆ ਗਿਆ ਹੈ। ਹੁਣ ਰੇਲ ਰੋਕੋ ਅੰਦੋਲਨ ਨੂੰ 2 ਅਕਤੂਬਰ ਤਕ ਵਧਾ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਸਰਵਣ ਸਿੰਘ ਪੰਧੇਰ ਨੇ ਦਿੱਤੀ।
28 September 2020
Subscribe to:
Post Comments (Atom)

EmoticonEmoticon