ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਕਥਿਤ ਵਜ਼ੀਫਾ ਘ-ਪ-ਲੇ ਖਿ-ਲਾ-ਫ਼ ਮੋਤੀ ਮਹਿਲ ਦਾ ਘਿਰਾਓ ਕਰਨ ਲਈ ਲੋਕ ਇਨਸਾਫ ਪਾਰਟੀ ਦੇ ਮੁਖੀ ਪਟਿਆਲਾ ਪਹੁੰਚੇ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ 64 ਕਰੋੜ ਦੇ ਵਜ਼ੀਫਾ ਘ-ਪ-ਲੇ ਦੇ ਮਾਮਲੇ 'ਚ ਸਾਧੂ ਸਿੰਘ ਧਰਮਸੋਤ ਨੂੰ ਮੰਤਰੀ ਦੇ ਅਹੁਦੇ ਤੋਂ ਹਟਾਇਆ ਜਾਵੇ ਅਤੇ ਨਾਲ ਹੀ ਉਨ੍ਹਾਂ ਖਿ-ਲਾ-ਫ਼ ਸਖ਼ਤ ਤੋਂ ਸ-ਖ਼-ਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਪੁਲਸ ਵੱਲੋਂ ਬੈਰੀਕੇਡ ਲਾਏ ਗਏ ਸਨ ਅਤੇ ਭਾਰੀ ਗਿਣਤੀ 'ਚ ਧ-ਰ-ਨੇ ਵਾਲੀ ਥਾਂ 'ਤੇ ਪੁਲਸ ਦੇ ਜਵਾਨ ਤਾਇਨਾਤ ਕੀਤੇ ਗਏ ਸਨ।
ਇਸ ਮੌਕੇ ਪਾਰਟੀ ਵਰਕਰਾਂ ਵੱਲੋਂ ਗੁਰਦੁਆਰਾ ਦੁੱਖ ਨਿਵਾਰਣ ਸਾਹਿਬ ਨੇੜੇ ਪੁੱਡਾ ਗਰਾਊਂਡ 'ਚ ਵਿਸ਼ਾਲ ਧ-ਰ-ਨਾ ਦਿੱਤਾ, ਹਾਲਾਂਕਿ ਹਜ਼ਾਰਾਂ ਦੀ ਗਿਣਤੀ 'ਚ ਵਰਕਰਾਂ ਨੂੰ ਰਾਹ 'ਚ ਰੋਕ ਲਿਆ ਗਿਆ। ਜ਼ਿਕਰਯੋਗ ਹੈ ਕਿ ਸਕਾਲਸ਼ਿਪ ਘੋ-ਟਾ-ਲੇ 'ਚ ਵੱਖ-ਵੱਖ ਵਿਰੋਧੀ ਪਾਰਟੀਆਂ ਵੱਲੋਂ ਸਾਧੂ ਸਿੰਘ ਧਰਮਸੋਤ ਖਿ-ਲਾ-ਫ ਮੋਰਚਾ ਖੋਲਿਆ ਹੋਇਆ ਹੈ ਤੇ ਉਹ ਲਗਾਤਾਰ ਮੁੱਖ ਮੰਤਰੀ ਤੋਂ ਧਰਮਸੋਤ ਖਿ-ਲਾ-ਫ ਕਾਰਵਾਈ ਦੀ ਮੰਗ ਕਰ ਰਹੇ ਹਨ।
7 September 2020
ਮੁੱਖ ਮੰਤਰੀ ਦਾ ਮੋਤੀ ਮਹਿਲ ਘੇਰਨ ਗਏ ਬੈਂਸ ਨੇ ਹਜ਼ਾਰਾਂ ਦੇ ਇਕੱਠ ਵਿੱਚ ਖੜ੍ਹ ਕੇ ਕਰਤਾ ਵੱਡਾ ਐਲਾਨ
Tags
Related Posts
Subscribe to:
Post Comments (Atom)
EmoticonEmoticon