1 October 2020

ਦੀਪ ਸਿੱਧੂ ਤੇ ਲੱਖੇ ਸਿਧਾਣੇ ਨੇ 4 ਤਰੀਕ ਲਈ ਕਰ ਦਿੱਤਾ ਵੱਡਾ ਐਲਾਨ, ਕਰਨਗੇ ਇਹ ਕੰਮ

Tags

ਪੰਜਾਬੀ ਫਿਲਮ ਅਦਾਕਾਰ ਅਤੇ ਸੋਸ਼ਲ ਐਕਟਿਵਿਸਟ ਦੀਪ ਸਿੱਧੂ ਵੱਲੋਂ 4 ਅਕਤੂਬਰ ਨੂੰ ਸ਼ੰਭੂ ਬਾਰਡਰ 'ਤੇ ਪੱ-ਕਾ ਮੋ-ਰ-ਚਾ ਲਾਉਣ ਦਾ ਐਲਾਨ ਕਰ ਦਿੱਤਾ ਹੈ। ਦੀਪ ਸਿੱਧੂ ਨੇ ਇਹ ਐਲਾਨ ਆਪਣੇ ਫੇਸਬੁੱਕ ਪੇਜ 'ਤੇ ਲਾਈਵ ਹੋ ਕੇ ਕਿਹਾ। ਉਸਦਾ ਕਹਿਣਾ ਹੈ ਕਿ ਇਹ ਮੋਰਚਾ ਦਿੱਲੀ ਬੈਠੈ ਸਰਕਾਰ ਨੂੰ ਹਿ-ਲਾ ਕੇ ਰੱਖ ਦੇਵੇਗਾ। ਦੀਪ ਸਿੱਧੂ ਨੇ ਕਿਹਾ ਕਿ ਸਮੁੱਚੇ ਪੰਜਾਬ ਅਤੇ ਹਰਿਆਣਾ ਦੇ ਨੌਜਵਾਨ ਤੇ ਕਿਸਾਨ ਸ਼ੰਭੂ ਬਾਰਡਰ 'ਤੇ ਐਤਵਾਰ 4 ਅਕਤੂਬਰ ਨੂੰ ਸਵੇਰੇ 10 ਵਜੇ ਪੱਕੇ ਮੋ-ਰ-ਚੇ ਦਾ ਸਾਥ ਦੇਣ।


EmoticonEmoticon