ਭਾਰਤ ਦੀਆਂ ਕਿਸਾਨ ਜਥੇਬੰਦੀਆਂ ਨੇ 5 ਨਵੰਬਰ ਨੂੰ ਪੂਰੇ ਦੇਸ ਵਿਚ ਚੱ-ਕਾ ਜਾਮ ਕਰਨ ਦਾ ਐਲਾਨ ਕਰਦਿਆਂ ਨਵੇਂ ਖੇਤੀ ਕਾਨੂੰਨ ਵਾਪਸ ਲਏ ਜਾਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈ। 5 ਨਵੰਬਰ ਨੂੰ ਦੇਸ ਭਰ ਵਿਚ ਹੋਣ ਵਾਲਾ ਸੰਕੇਤਕ ਜਾਮ 4 ਘੰਟੇ ਲਈ ਰੱਖਿਆ ਜਾਵੇਗਾ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ 5 ਨਵੰਬਰ ਨੂੰ ਦੇਸ਼-ਭਰ 'ਚ 5 ਨਵੰਬਰ ਨੂੰ 12 ਤੋਂ 4 ਵਜੇ ਤੱਕ 4 ਘੰਟਿਆਂ ਲਈ ਦੇਸ਼-ਭਰ 'ਚ ਚੱ-ਕਾ ਜਾ-ਮ ਅਤੇ 26-27 ਨਵੰਬਰ ਨੂੰ 'ਦਿੱਲੀ-ਚੱਲੋ' ਦਾ ਸੱਦਾ ਦਿੱਤਾ ਗਿਆ। ਪੰਜਾਬ ਤੋਂ 31 ਕਿਸਾਨ-ਜਥੇਬੰਦੀਆਂ ਦੇ ਨੁਮਾਇੰਦੇ ਇਸ ਮੀਟਿੰਗ 'ਚ ਸ਼ਾਮਲ ਸਨ।
ਬੈਠਕ ਬਾਰੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਇਹ ਕਿਸਾਨਾਂ ਲਈ ਆਰ ਪਾਰ ਦੀ ਲ-ੜਾ-ਈ ਹੈ। ਰਾਜੇਵਾਲ ਨੇ ਕਿਹਾ ਕਿ ਕਿਸਾਨਾਂ ਦੀ ਬੈਠਕ ਵਿਚ 25- 26 ਨਵੰਬਰ ਨੂੰ ਦਿੱਲੀ ਵਿਖੇ ਵੱਡਾ ਮੁ-ਜ਼ਾ-ਹ-ਰਾ ਕੀਤਾ ਜਾਵੇਗਾ। ਇਸ ਦੌਰਾਨ ਇੱਕ ਸਾਂਝੀ ਕਮੇਟੀ ਬਣਾਈ ਗਈ। ਜਿਸ ਵਿੱਚ ਵੀ.ਐੱਮ. ਸਿੰਘ, ਬਲਬੀਰ ਸਿੰਘ ਰਾਜੇਵਾਲ, ਗੁਰਨਾਮ ਸਿੰਘ, ਰਾਜੂ ਸ਼ੈਟੀ ਅਤੇ ਯੋਗਿੰਦਰ ਯਾਦਵ ਨੂੰ ਲਿਆ ਗਿਆ। ਕੇਂਦਰ ਵਲੋਂ ਮਾਲ ਗੱਡੀਆਂ ਪੰਜਾਬ ਵਿਚ ਜਾਣ ਤੋਂ ਰੋਕੇ ਜਾਣ ਬਾਰੇ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕੋਈ ਅਜਿਹਾ ਟਰੈਕ ਨਹੀਂ ਹੈ ਜਿਸ ਨੂੰ ਕਿਸਾਨਾਂ ਨੇ ਰੋਕਿਆ ਹੋਵੇ।
ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ 'ਤੇ ਦੇਸ਼-ਭਰ ਦੇ 500 ਤੋਂ ਵੱਧ ਕਿਸਾਨ-ਸੰਗਠਨਾਂ ਦੀ ਮੀਟਿੰਗ ਗੁਰਦੁਆਰਾ ਸ਼੍ਰੀ ਰਕਾਬ ਗੰਜ ਸਾਹਿਬ, ਦਿੱਲੀ ਵਿਖੇ ਹੋਈ। ਮੀਟਿੰਗ ਦੌਰਾਨ ਕੇਂਦਰ ਸਰਕਾਰ ਵੱਲੋਂ ਲਿਆਂਦੇ 3 ਖੇਤੀ ਕਾਨੂੰਨਾਂ ਅਤੇ ਬਿਜਲੀ ਸੋਧ ਬਿਲ-2020 ਨੂੰ ਰੱ-ਦ ਕਰਵਾਉਣ ਲਈ ਦੇਸ਼-ਪੱਧਰੀ ਸਾਂਝੇ ਸੰਘਰਸ਼ ਦਾ ਐਲਾਨ ਕੀਤਾ ਗਿਆ।

EmoticonEmoticon