ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੇਤੀ ਕਾਨੂੰਨਾਂ ਬਾਰੇ ਆਪਣਾ ਸਟੈਂਡ ਕਲੀਅਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਸਰਕਾਰ ਆਪਣੇ ਫੈਸਲੇ ਤੋਂ ਪਿੱਛੇ ਨਹੀਂ ਹਟੇਗੀ। ਵਿਰੋਧੀ ਧਿਰ ਦੇ ਨੇਤਾਵਾਂ ‘ਤੇ ਵ-ਰ੍ਹ-ਦਿ-ਆਂ ਪ੍ਰਧਾਨ ਮੰਤਰੀ ਮੋਦੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਮਕਸਦ ਦੇਸ਼ ਦੇ ਕਿਸਾਨਾਂ ਨੂੰ ਨਹੀਂ ਵਿਚੋਲਿਆਂ ਤੋਂ ਬ-ਚਾ-ਉ-ਣਾ ਹੈ। ਇਸ ਲਈ ਨਵੇਂ ਕਾਨੂੰਨ ਕਿਸਾਨਾਂ ਲਈ ਫਾਇਦੇਮੰਦ ਹੋਣਗੇ। ਮੋਦੀ ਨੇ ਅੱਗੇ ਕਿਹਾ ਕਿ ਮੰਡੀ ਤੇ ਘੱਟੋ-ਘੱਟ ਸਮਰਥਨ ਮੁੱਲ (MSP) ਸਿਰਫ ਬਹਾਨਾ ਹਨ ਤੇ ਵਿ-ਰੋ-ਧੀ ਆਗੂ ਸਿਰਫ ਵਿਚੋਲਿਆਂ ਨੂੰ ਬਚਾਉਣਾ ਚਾਹੁੰਦੇ ਹਨ।
ਉਨ੍ਹਾਂ ਨੇ ਅੱਗੇ ਦੋ-ਸ਼ ਵੀ ਲਾਇਆ ਕਿ ਪਿਛਲੇ ਸਾਲ ਲੋਕ ਸਭਾ ਚੋਣਾਂ ਤੋਂ ਪਹਿਲਾਂ ਜਦੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਪੈਸੇ ਤਬਦੀਲ ਕਰਨ ਦਾ ਕੰਮ ਸ਼ੁਰੂ ਹੋਇਆ ਸੀ ਤਾਂ ਕਈਆਂ ਨੇ ਉਦੋਂ ਵੀ ਭੰ-ਬ-ਲ-ਭੂ-ਸਾ ਪੈਦਾ ਕਰਨ ਦੀ ਕੋਸ਼ਿਸ਼ ਕੀਤੀ। ਬਿਹਾਰ ਦੇ ਸਾਸਾਰਾਮ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਨੇ ਖੇਤੀ ਸੰ-ਕ-ਟ ਦਾ ਹੱਲ ਕੱਢਿਆ ਤੇ ਵਿਚੋਲੇ ਤੇ ਦਲਾਲਾਂ ਦੀ ਭੂਮਿਕਾ ਨੂੰ ਖ-ਤ-ਮ ਕਰਨ ਦਾ ਫੈਸਲਾ ਕੀਤਾ। ਇਸ ਖਿ-ਲਾ-ਫ ਹੁਣ ਵਿ-ਰੋ-ਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਲੋਕ ਕਿਸਾਨਾਂ ਦੇ ਵਿਕਾਸ ‘ਚ ਅ-ੜਿੱ-ਕਾ ਬਣ ਰਹੇ ਸੀ।
EmoticonEmoticon