25 October 2020

ਨਵਜੋਤ ਸਿੱਧੂ ਬਾਰੇ ਅੱਜ ਫੇਰ ਬੋਲੇ ਕੈਪਟਨ ਅਮਰਿੰਦਰ ਸਿੰਘ

Tags

ਪੰਜਾਬ ਕਾਂਗਰਸ 'ਚ ਨਵਜੋਤ ਸਿੱਧੂ ਕਿਸ ਹਾਲ 'ਚ ਹਨ ਇਹ ਸਭ ਦੇ ਸਾਹਮਣੇ ਹੈ ਪਰ ਪੰਜਾਬ ਦੇ ਉਖ ਮੰਤਰੀ ਇਹ ਨਹੀਂ ਮੰਨਦੇ ਕਿ ਨਵਜੋਤ ਸਿੱਧੂ ਨੂੰ ਪਾਰਟੀ 'ਚ ਇੱਕ ਕਿਨਾਰੇ ਕੀਤਾ ਹੋਇਆ ਹੈ। ਇਸ ਨਾਲ ਸਬੰਧਤ ਸਵਾਲ ਦੇ ਜਵਾਬ ਵਿੱਚ ਚੁਟਕੀ ਲੈਂਦੀਆਂ ਕੈਪਟਨ ਕਿਹਾ ਕਿ “ਕਿਸ ਨੇ ਕਿਹਾ ਨਵਜੋਤ ਸਿੱਧੂ ਨੂੰ ਸਾਈਡਲਾਈਨ ਕੀਤਾ ਹੈ?” ਮੁੱਖ ਮੰਤਰੀ ਨੇ ਇਸ ਗੱਲ ਤੋਂ ਇਨਕਾਰ ਕੀਤਾ ਕਿ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ 'ਚੋਂ ਦਰਕਿਨਾਰ ਕੀਤਾ ਗਿਆ।

ਕੈਪਟਨ ਅਮਰਿੰਦਰ ਸਿੰਘ ਨੇ ਹੁਸ਼ਿਆਰਪੁਰ ਕਾਂ-ਡ 'ਤੇ ਬੋਲਦਿਆਂ ਕਿਹਾ ਕਿ ਇਸ ਕੇਸ ਦਾ ਚ-ਲਾ-ਨ ਇਸ ਹਫ਼ਤੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਨਫੋਰਸਮੈਂਟ ਵਿਭਾਗ (ਈਡੀ) ਵੱਲੋਂ ਉਨ੍ਹਾਂ ਦੇ ਬੇਟੇ ਰਣਇੰਦਰ ਸਿੰਘ ਨੂੰ ਤ-ਲ-ਬ ਕਰਨ ਬਾਰੇ ਪੁੱਛੇ ਜਾਣ ‘ਤੇ, ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਪਹਿਲਾ ਮੌਕਾ ਨਹੀਂ ਸੀ ਜਦੋਂ ਏਜੰਸੀ ਨੇ ਉਨ੍ਹਾਂ ਦੇ ਪਰਿਵਾਰ ਨੂੰ ਸੰ-ਮ-ਨ ਜਾਰੀ ਕੀਤੇ।


EmoticonEmoticon