22 November 2020

ਹੁਣੇ ਹੁਣੇ ਪੰਜਾਬ ‘ਚ ਇਸ ਜਗ੍ਹਾ ਕੋਰਨਾ ਨਾਲ ਹੋਈਆਂ 5 ਮੌ ਤਾਂ! ਫਿਰ ਵਿਗੜਨ ਲੱਗਿਆ ਮਾਹੌਲ!

Tags

ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ 'ਚ ਪਹਿਲਾਂ ਤੋਂ ਕਾਫੀ ਕਮੀ ਆਈ ਹੈ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਨੂੰ ਇਸ ਮਹਾਮਾਰੀ ਤੋਂ ਰਾਹਤ ਮਿਲਦੀ ਦਿਖਾਈ ਦੇ ਰਹੀ ਹੈ ਪਰ ਕੁੱਝ ਜ਼ਿਲ੍ਹੇ ਅਜਿਹੇ ਹਨ ਜਿੱਥੇ ਕੋਰੋਨਾ ਵਾਇਰਸ ਹੋਲੀ-ਹੋਲੀ ਆਪਣੀ ਰਫਤਾਰ ਤੇਜ਼ ਕਰ ਰਿਹਾ ਹੈ। ਇਨ੍ਹਾਂ ਜ਼ਿਲ੍ਹਿਆਂ 'ਚੋਂ ਇਕ ਜ਼ਿਲ੍ਹਾ ਜਲੰਧਰ ਅਜਿਹਾ ਹੀ ਹੈ ਜਿਥੇ ਕੋਰੋਨਾ ਵਾਇਰਸ ਦੀ ਰਫਤਾਰ 'ਚ ਲਗਾਤਾਰ ਤੇਜ਼ੀ ਦੇਖੀ ਜਾ ਰਹੀ ਹੈ। ਐਤਵਾਰ ਨੂੰ ਵੀ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਕਾਰਨ 5 ਲੋਕਾਂ ਦੀ ਮੌ ਤ ਹੋਈ ਹੈ ਅਤੇ 74 ਨਵੇਂ ਮਾਮਲੇ ਦੇਖਣ ਨੂੰ ਮਿਲੇ ਹਨ।


EmoticonEmoticon