30 November 2020

ਦਿੱਲੀ ਘੇਰਨ ਦਾ ਵੱਡਾ ਅਸਰ, ਪ੍ਰਧਾਨ ਮੰਤਰੀ ਨੂੰ ਵੱਡਾ ਝਟਕਾ, ਬੀਜੇਪੀ ਪ੍ਰਧਾਨ ਨੇ ਦਿੱਤਾ ਅਸਤੀਫਾ

Tags

ਭਾਜਪਾ ਦੇ ਮੋਗਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਪਵਨ ਗੋਇਲ ਬੰਟੀ ਦੀ ਰਿਹਾਇਸ਼ 'ਤੇ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲਗਾਤਾਰ ਕੀਤੇ ਜਾ ਰਹੇ ਸੰ-ਘ-ਰ-ਸ਼ ਦੌਰਾਨ ਪ੍ਰਧਾਨ ਪਵਨ ਗੋਇਲ ਬੰਟੀ ਦੇ ਘਰ ਲਗਾਤਾਰ ਧ-ਰ-ਨਾ ਲਗਾਇਆ ਜਾ ਰਿਹਾ ਹੈ। ਅੱਜ ਕਿਸਾਨ ਯੂਨੀਅਨ ਦੇ ਰੋਹ ਅੱਗੇ ਝੁਕਦਿਆਂ ਬੀਜੇਪੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਨੇ ਖ਼ੁਦ ਧਰਨੇ ਵਾਲੀ ਜਗ੍ਹਾ ਪਹੁੰਚ ਕੇ ਪਾਰਟੀ ਦੇ ਅਹੁਦੇ ਤੋਂ ਜਿੱਥੇ ਅਸਤੀਫ਼ਾ ਦਿੱਤਾ ਉੱਥੇ ਹੀ ਕਿਸਾਨਾਂ ਦੇ ਸੰਘਰਸ਼ ਵਿਚ ਸ਼ਾਮਲ ਹੋਣ ਦਾ ਐਲਾਨ ਵੀ ਕੀਤਾ। ਧਰਨੇ ਨੂੰ ਸੰਬੋਧਨ ਕਰਦਿਆਂ ਬੰਟੀ ਗੋਇਲ ਨੇ ਸਪੱਸ਼ਟ ਕੀਤਾ ਕਿ ਕਿਸਾਨਾਂ ਨਾਲ ਧੱ-ਕਾ ਹੋ ਰਿਹਾ ਹੈ।


EmoticonEmoticon