27 November 2020

ਇਹ ਖ਼ਬਰ ਤੁਹਾਨੂੰ ਕਿਸੇ ਚੈਨਲ ਨੇ ਨਹੀਂ ਦਿਖਾਈ ਹੋਣੀ ਦੇਖ ਕੇ ਤੁਹਾਡਾ ਵੀ ਖੂ-ਨ ਮਾਰੂ ਉਬਾਲੇ

ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਖੂਨ ਉਬਾਲੇ ਮਾਰ ਰਿਹਾ, ਕਿਸਾਨਾ ਜੱਥੇਬੰਦੀਆਂ ਲਗਾਤਾਰ ਵੱਡੀ ਗਿਣਤੀ ਵਿੱਚ ਦਿੱਲੀ ਪਹੁੰਚ ਰਹੀਆਂ ਹਨ। ਉੱਥੇ ਹੀ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਵੱਲੋ ਸਖਤੀ ਵਰਤੀ ਜਾ ਰਹੀ ਹੈ। ਪਰ ਇਸ ਦੇ ਬਾਵਜੂਦ ਵੀ ਕਿਸਾਨ ਲਗਾਤਾਰ ਸੰਘਰਸ਼ ਵਿੱਚ ਡਟੇ ਹੋਏ ਨੇ। ਕਿਸਾਨੀ ਸੰਘਰਸ਼ ਨੂੰ ਰੋਕਣ ਲਈ ਪੁਲਿਸ ਪ੍ਰਸਾਸ਼ਨ ਵੱਲੋਂ ਹਰ ਹੀਲਾ ਵਰਤਿਆ ਜਾ ਰਿਹਾ ਹੈ। ਪਰ ਉੱਥੇ ਹੀ ਦਿੱਲੀ ਜਾ ਰਹੇ ਕਿਸਾਨਾਂ ਵੱਲੋਂ ਹਰਿਆਣਾ ਪੁਲਿਸ ਤੇ ਨ--ਜ਼ਾ-ਇ-ਜ ਲਾ ਠੀ ਚਾਰ ਜ ਕਰਨ ਦੇ ਦੋਸ਼ ਲਗਾਏ ਜਾ ਰਹੇ ਹਨ। ਨੌਜਵਾਨਾਂ ਨੇ ਹਰਿਆਣਾ ਪੁਲਿਸ ਤੇ ਦੋ-ਸ਼ ਲਾਏ ਤੁਸੀਂ ਹੇਠਾਂ ਵੀਡੀਓ ਵਿੱਚ ਆਪ ਹੀ ਦੇਖ ਲਵੋ।


EmoticonEmoticon