25 December 2020

ਹੁਣੇ ਹੁਣੇ ਵੱਡੇ ਬੀਜੇਪੀ ਲੀਡਰ ਦਾ ਆਇਆ ਅਜਿਹਾ ਬਿਆਨ, ਸਾਰੀਆਂ ਆਸਾਂ ਤੇ ਫਿਰ ਗਿਆ ਪਾਣੀ

Tags

ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਬੀਜੇਪੀ ਦੇ ਸੀਨੀਅਰ ਲੀਡਰ ਨੇ ਇੱਕ ਇੰਟਰਵਿਊ ਵਿੱਚ ਕਿਹਾ ਹੈ ਕਿ ਮੋਦੀ ਸਰਕਾਰ ਨੇ ਸਪੱਛਟ ਕਿਹਾ ਹੈ ਕਿ ਖੇਤੀ ਕਾਨੂੰਨ ਰੱਦ ਨਹੀਂ ਹੋਣਗੇ ਪਰ ਜੋ ਵੀ ਸੋਧ ਦੀ ਲੋੜ ਹੈ ਉਹ ਹੋ ਸਕਦੀ ਹੈ। ਇਹ ਗੱਲ ਸੁਣ ਕੇ ਕਿਸਾਨਾਂ ਨੂੰ ਵੱਡਾ ਝਟਕਾ ਲੱਗਿਆ ਹੈ। ਉਹਨਾਂ ਕਿਹਾ ਕਿ ਮੋਦੀ ਸਰਕਾਰ ਨੇ ਸਰਕਾਰ ਬਣਨ ਤੋਂ ਪਹਿਲਾਂ ਇਹ ਗੱਲਾਂ ਆਪਣੇ ਮੈਨੀਫੈਸਟੋ ਵਿੱਚ ਲਿਖੀਆਂ ਸਨ ਅਤੇ ਇਹਨਾਂ ਦੇ ਆਧਾਰ ਤੇ ਹੀ ਲੋਕਾਂ ਨੇ ਬੀਜੇਪੀ ਨੂੰ ਵੋਟਾਂ ਪਾਈਆਂ ਸੀ। ਬਾਕੀ ਪੂਰੀਆਂ ਗੱਲਾਂ ਤੁਸੀਂ ਹੇਠਾਂ ਵੀਡੀਓ ਵਿੱਚ ਸੁਣ ਸਕਦੇ ਹੋ।


EmoticonEmoticon