ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਸਰਹੱਦਾਂ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਲੈ ਕੇ ਕੀਤੀ ਗਈ ਟਿੱਪਣੀ ਤੋਂ ਗ਼ੁੱ-ਸੇ 'ਚ ਆਏ ਕੁੱਝ ਅਣਪਛਾਤੇ ਨੌਜਵਾਨਾਂ ਵਲੋਂ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਦੇ ਗ੍ਰਹਿ ਹੁਸ਼ਿਆਰਪੁਰ ਵਿਖੇ ਗੋਹਾ ਸੁੱਟੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਵਲੋਂ ਬਿਆਨ ਦਿੱਤਾ ਗਿਆ ਸੀ ਕਿ ਸੰਘਰਸ਼ 'ਚ ਸ਼ਾਮਿਲ ਹੋਣ ਲਈ ਜਾਣ ਵਾਲੇ ਕਿਸਾਨ ਦਿੱਲੀ ਸਰਹੱਦਾਂ ਵਿਖੇ ਪਿਕਨਿਕ ਮਨਾ ਰਹੇ ਹਨ। ਘਟਨਾ ਦਾ ਪਤਾ ਲੱਗਣ 'ਤੇ ਭਾਜਪਾ ਵਰਕਰਾਂ ਨੇ ਸਾਬਕਾ ਕੈਬਨਿਟ ਮੰਤਰੀ ਦੇ ਗ੍ਰਹਿ ਸਾਹਮਣੇ ਧਰਨਾ ਲਗਾ ਕੇ ਪੁਲਿਸ ਪ੍ਰਸ਼ਾਸਨ ਖ਼ਿ-ਲਾ-ਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।
Home
Punjab
ਭਾਜਪਾ ਦੇ ਵੱਡੇ ਲੀਡਰ ਦੇ ਘਰ ਨੂੰ ਕਿਸਾਨਾਂ ਨੇ ਪਾ ਲਿਆ ਘੇਰਾ, ਗੋਹੇ ਦੀਆਂ ਟਰਾਲੀਆਂ ਭਰ ਲੀਡਰ ਦੇ ਘਰ 'ਚ ਲਿਆ ਸੁਟੀਆਂ
1 January 2021
ਭਾਜਪਾ ਦੇ ਵੱਡੇ ਲੀਡਰ ਦੇ ਘਰ ਨੂੰ ਕਿਸਾਨਾਂ ਨੇ ਪਾ ਲਿਆ ਘੇਰਾ, ਗੋਹੇ ਦੀਆਂ ਟਰਾਲੀਆਂ ਭਰ ਲੀਡਰ ਦੇ ਘਰ 'ਚ ਲਿਆ ਸੁਟੀਆਂ
Tags
Related Posts
Subscribe to:
Post Comments (Atom)
EmoticonEmoticon