13 February 2021

ਦੀਪ ਸਿੱਧੂ ਮੁੜ ਪਹੁੰਚਿਆ ਲਾ-ਲ ਕਿਲ੍ਹੇ ‘ਚ ! ਕੀਤੇ ਵੱਡੇ ਖੁਲਾਸੇ!

Tags

ਪਿਛਲੇ ਮਹੀਨੇ 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਦੌਰਾਨ ਲਾਲ ਕਿ-ਲ੍ਹਾ ‘ਤੇ ਹੋਈ ਹਿੰ ਸਾ ਮਾਮਲੇ ‘ਚ ਗਿ੍ਰਫ਼ਤਾਰ ਪੰਜਾਬੀ ਅਦਾਕਾਰ ਦੀਪ ਸਿੱ-ਧੂ ਨੂੰ ਦਿੱਲੀ ਪੁਲਿਸ ਜਾਂਚ ਲਈ ਲਾਲ ਕਿਲ੍ਹੇ ‘ਤੇ ਲੈ ਕੇ ਪਹੁੰਚੀ ਹੈ, ਜਿੱਥੇ ਲਾਲ ਕਿਲ੍ਹੇ ਦੇ ਪੋਲ ‘ਤੇ ਕੇ-ਸ-ਰੀ ਝੰਡਾ ਲਹਿਰਾਇਆ ਗਿਆ ਸੀ। ਮਿਲੀ ਜਾਣਕਾਰੀ ਮੁਤਾਬਕਇਸ ਘਟਨਾ ਦਾ ਸੀਨ ਰੀਕਰੀਏਸ਼ਨ ਕਰਨ ਵਾਸਤੇ ਲਾਲੇ ਕਿ-ਲ੍ਹੇ ਵਿੱਚ ਦੀ-ਪ ਸਿਧੂ ਅਤੇ ਇਕਬਾਲ ਸਿੰਘ ਨੂੰ ਦਿੱਲੀ ਪੁਲਿਸ ਲੈ ਕੇ ਆਈ ਹੈ। ਦਿੱਲੀ ਪੁਲਿਸ ਇਹ ਪਤਾ ਲਗਾਉਣ ‘ਚ ਜੁਟੀ ਹੈ ਕਿ ਆਖਿਰ ਇਸ ਦੇ ਪਿੱਛੇ ਕਿਹੜੇ ਲੋਕ ਹਨ?

ਲਾਲ ਕਿਲ੍ਹਾ ਹੁੱ-ਲ-ੜ-ਬਾ-ਜ਼ੀ ‘ਚ ਗ੍ਰਿਫ਼ਤਾਰ ਪੰਜਾਬ ਦੇ ਹੁਸ਼ਿਆਰਪੁਰ ਨਿਵਾਸੀ ਇਕਬਾਲ ਸਿੰਘ ਨੇ ਪੁੱਛਗਿੱਛ ‘ਚ ਦੱਸਿਆ ਕਿ ਉਹ ਗਣਤੰਤਰ ਦਿਵਸ ਤੋਂ ਕਾਫੀ ਪਹਿਲਾਂ ਸਿੰਘੂ ਬਾਰਡਰ ਆ ਗਿਆ ਸੀ। ਉਹ ਟਰੈਕਟਰ ਰੈਲੀ ‘ਚ ਸ਼ਾਮਲ ਹੋਇਆ ਸੀ ਪਰ ਪੁਲਿਸ ਵੱਲੋਂ ਤੈਅ ਰਸਤੇ ‘ਤੇ ਨਾ ਜਾ ਕੇ ਉਸ ਦੀ ਯੋਜਨਾ ਬਾਹਰੀ ਰਿੰਗ ਰੋਡ ‘ਤੇ ਜਾਣ ਦੀ ਸੀ ਪਰ ਜਦੋਂ ਉਸ ਨੇ ਭਾਰੀ ਗਿਣਤੀ ‘ਚ ਭੀੜ ਨੂੰ ਲਾਲ ਕਿਲ੍ਹੇ ਵੱਲ ਜਾਂਦੇ ਦੇਖਿਆ ਤਾਂ ਉਹ ਉਨ੍ਹਾਂ ਨਾਲ ਭੱ-ਜ ਗਿਆ ਸੀ। ਇਸ ਮਾਮਲੇ ਦੀ ਜਾਂਚ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਕਰ ਰਹੀ ਹੈ। ਦਿੱਲੀ ਪੁਲਿਸ ਨੇ ਇਸ ਮਾਮਲੇ ‘ਚ ਦੀਪ ਸਿੱਧੂ ਤੇ ਇਕਬਾਲ ਸਿੰਘ ਤੋਂ ਸ਼ੁੱਕਰਵਾਰ ਨੂੰ ਕਈ ਰਾਊਂਡ ‘ਚ ਘੰਟਿਆਂ ਪੁੱਛਗਿੱਛ ਕੀਤੀ ਸੀ। ਦੀਪ ਸਿੱਧੂ ਨਾਲ ਇਕਬਾਲ ਸਿੰਘ ਵੀ ਮੌਜੂਦ ਰਹੇਗਾ।


EmoticonEmoticon