16 March 2021

ਮੋਢਾ ਉਤਰਨ ਤੋਂ ਬਾਅਦ ਅੱਜ ਪਹਿਲੀ ਵਾਰ ਸੰਸਦ ਪਹੁੰਚਿਆ ਮੁਹੰਮਦ ਸਦੀਕ

Tags

ਬਾਬਾ ਮਰਦਾਨਾ ਵੰਸ਼ ਦੇ ਭਾਈਚਾਰੇ ਦੀਆਂ ਮੰਗਾਂ ਨੂੰ ਲੈ ਕੇ ਭਾਈ ਮਰਦਾਨਾ ਜੀ ਵੈੱਲਫੇਅਰ ਸੁਸਾਇਟੀ ਦੀ ਵਿਸ਼ੇਸ਼ ਇਕੱਤਰਤਾ ਪ੍ਰਧਾਨ ਮੁਸਤਾਕ ਅਲੀ ਕਿੰਗ ਦੀ ਅਗਵਾਈ 'ਚ ਹੋਈ ਜਿਸ 'ਚ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਜੋ ਤਿੰਨ ਖੇਤੀ ਕਾਲੇ ਕਾਨੂੰਨ ਹੋਂਦ 'ਚ ਲਿਆਂਦੇ ਗਏ ਹਨ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਮ.ਪੀ. ਮੁਹੰਮਦ ਸਦੀਕ ਨੇ ਕਿਹਾ ਕਿ ਅਸੀਂ ਅਮਰੀਕਾ ਤੋਂ ਕਣਕ ਮੰਗਵਾ-ਮੰਗਵਾ ਕੇ ਖਾਂਦੇ ਰਹੇ ਹਾਂ ਪਰ ਜਦੋਂ ਹੁਣ ਕਿਸਾਨ ਖੁਦ ਖੇਤੀਬਾੜੀ ਕਰਕੇ ਸਾਰੇ ਦੇਸ਼ ਦਾ ਢਿੱਡ ਭਰਨ ਲੱਗ ਗਿਆ ਤਾਂ ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ ਰੋਲਿਆ ਜਾ ਰਿਹਾ ਹੈ |


EmoticonEmoticon